ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ 9 ਤੋਂ 5 ਵਜੇ ਤੱਕ ਕਰਨ ਦਾ ਫੈਸਲਾ

0

ਚੰਡੀਗੜ੍ਹ, 14 ਜੁਲਾਈ

ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।

Google search engine