ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਵਾਂ ਸਕੱਤਰ ਮਿਲਿਆ ਹੈ। ਦਰਅਸਲ, ਪੰਜਾਬ ਦੇ ਵੱਲੋਂ ਡੀਜੀਐਸਈ ਪ੍ਰਦੀਪ ਅਗਰਵਾਲ ਨੂੰ ਹੀ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।