Thursday, September 29, 2022

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ 

ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ ਚੰਡੀਗੜ੍ਹ, 28 ਸਤੰਬਰ: -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ...

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਜਤਿੰਦਰ ਜੋਰਵਾਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ ਸੰਗਰੂਰ, 28 ਸਤੰਬਰ: -ਦੇਸ਼ ਦੀ ਆਜ਼ਾਦੀ ਲਈ ਆਪਣੀ...

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਅਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਸੰਗਰੂਰ 28 ਸਤੰਬਰ  ( ਬਾਵਾ) - ਅੱਜ ਇਥੇ ਕਾ.ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸਹੀਦੇ ਆਜਮ ਸ: ਭਗਤ ਸਿੰਘ...
spot_img
Homeਖਾਸ ਖਬਰਾਂਫੀਲਖਾਨਾ ਪਰਿਵਾਰ ਅਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸਹੀਦਾਂ ਨੂੰ ਕੋਟਿ - ਕੋਟਿ...

ਫੀਲਖਾਨਾ ਪਰਿਵਾਰ ਅਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸਹੀਦਾਂ ਨੂੰ ਕੋਟਿ – ਕੋਟਿ ਪ੍ਰਣਾਮ ( ਰਿਪੋਰਟਰ ਕਮਲੇਸ਼ ਗੋਇਲ ਖਨੌਰੀ )

*ਫ਼ੀਲਖ਼ਾਨਾ ਪਰਿਵਾਰ ਅਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹੈ-ਡਾ.ਰਜਨੀਸ਼ ਗੁਪਤਾ*
ਕਮਲੇਸ਼ ਗੋਇਲ ਖਨੌਰੀ
ਖਨੌਰੀ 15 ਅਗਸਤ- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ਪਟਿਆਲਾ ਵਿਖੇ 76 ਵਾਂ ਸੁਤੰਤਰਤਾ ਦਿਵਸ ਅਤੇ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸਾਡਾ ਫ਼ੀਲਖ਼ਾਨਾ ਪਰਿਵਾਰ ਕੋਟਿ -ਕੋਟਿ ਪ੍ਰਣਾਮ ਕਰਦਾ ਹੈ। ਇਸ ਮੌਕੇ ਤੇ ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚਲਣਾ ਚਾਹੀਦਾ ਹੈ ਅਤੇ ਚੰਗਾ ਤੇ ਉਸਾਰੂ ਸਾਹਿਤ ਪੜ੍ਹਨ ਦੀ ਆਦਤ ਪਾਉਣੀ ਚਾਹੀਦੀ ਹੈ। ਇਸ ਮੌਕੇ ਕਰਮਜੀਤ ਕੌਰ, ਕੰਵਰਜੀਤ ਸਿੰਘ ਧਾਲੀਵਾਲ , ਬਲਵਿੰਦਰ ਸਿੰਘ ਜੱਸਲ, , ਅਨੁਪਮਾ ਗੁਪਤਾ, ਸੁਰਿੰਦਰ ਕੌਰ, ਸਿਮਰਨਪ੍ਰੀਤ ਕੌਰ ਆਦਿ ਸਮੂਹ ਸਟਾਫ਼ ਮੈੰਬਰਾਨ ਮੋਜੂਦ ਸਨ ।




RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine
Google search engine

Most Popular

Recent Comments