ਰਾਹੁਲ ਗਾਂਧੀ ਨੂੰ ਵੱਡਾ ਝਟਕਾ, ਲੋਕ ਸਭਾ ਦੀ ਮੈਂਬਰਸ਼ਿਪ ਹੋਈ ਖ਼ਾਰਿਜ

31

ਰਾਹੁਲ ਗਾਂਧੀ ਨੂੰ ਵੱਡਾ ਝਟਕਾ, ਲੋਕ ਸਭਾ ਦੀ ਮੈਂਬਰਸ਼ਿਪ ਹੋਈ ਖ਼ਾਰਿਜ Rahul Gandhi disqualified MP

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ 23 ਮਾਰਚ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਹੈ।ਰਾਹੁਲ ਗਾਂਧੀ ਹੁਣ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ ।

Google search engine