ਸਰਕਾਰੀ ਵੋਲਵੋ ਬੱਸਾਂ ਵਿਚ ਮਿਲੂ ਪਾਣੀ ਦੀ ਬੋਤਲ

71

ਸੰਗਰੂਰ  –

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ਵਿੱਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਸੂਬਾ ਵਾਸੀਆਂ ਦੀ ਸਹੂਲਤ ਲਈ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸਰਵਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Google search engine