Thursday, September 29, 2022

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ 

ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ ਚੰਡੀਗੜ੍ਹ, 28 ਸਤੰਬਰ: -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ...

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਜਤਿੰਦਰ ਜੋਰਵਾਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ ਸੰਗਰੂਰ, 28 ਸਤੰਬਰ: -ਦੇਸ਼ ਦੀ ਆਜ਼ਾਦੀ ਲਈ ਆਪਣੀ...

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਅਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਸੰਗਰੂਰ 28 ਸਤੰਬਰ  ( ਬਾਵਾ) - ਅੱਜ ਇਥੇ ਕਾ.ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸਹੀਦੇ ਆਜਮ ਸ: ਭਗਤ ਸਿੰਘ...
spot_img
Homeਖਾਸ ਖਬਰਾਂਸਰਵਹਿਤਕਾਰੀ ਵਿਦਿਆ ਮੰਦਿਰ ਵਿਖੇ ਮਨਾਇਆ ਸੁਤੰਤਰਤਾ ਦਿਵਸ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ )

ਸਰਵਹਿਤਕਾਰੀ ਵਿਦਿਆ ਮੰਦਿਰ ਵਿਖੇ ਮਨਾਇਆ ਸੁਤੰਤਰਤਾ ਦਿਵਸ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ )

ਸਰਵਹਿਕਾਰਿ ਵਿਦਿਆ ਮੰਦਰ ਮਨਾਇਆ ਅਜਾਦੀ ਦਿਵਸ
ਕਮਲੇਸ਼ ਗੋਇਲ ਖਨੌਰੀ
ਖਨੌਰੀ 15 ਅਗਸਤ – ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿੱਚ 75 ਵਾਂ ਆਜ਼ਾਦੀ ਦਿਵਸ ਮਨਾਇਆ ਗਿਆ , ਜਿਸ ਵਿੱਚ ਸ੍ਰੀ ਜਗਦੀਸ਼ ਚੰਦ ਜੀ ਅਤੇ ਪ੍ਰਧਾਨ ਸ੍ਰੀ ਰੁਲਦੂ ਰਾਮ ਜੀ ਨੇ ਤਿਰੰਗਾ ਝੰਡਾ ਲਹਿਰਾਇਆ l ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਪਰੇਡ ਕੱਢੀ ਅਤੇ ਹੋਰ ਵੀ ਬਹੁਤ ਸਾਰੇ ਰੰਗਾਰੰਗ ਪ੍ਰੋਗਰਾਮ ਵੀ ਦਿਖਾਏ ਗਏ ਅਤੇ ਕਮੇਟੀ ਮੈਂਬਰਾਂ ਸ੍ਰ ਰਾਮਪਾਲ ਜੀ ਸ੍ਰੀ ਜਗਦੀਸ਼ ਜੀ , ਸ੍ਰੀ ਰੁਲਦੂ ਰਾਮ ਜੀ, ਸ੍ਰੀ ਜੀਤ ਸਿੰਘ ਜੀ ਅਤੇ ਖਨੌਰੀ ਮੰਡੀ ਦੇ ਹੋਰ ਵੀ ਪ੍ਰਧਾਨਾਂ ਨੇ ਆਪਣੇ ਸੁਵਿਚਾਰ ਵੀ ਸਾਂਝੇ ਕੀਤੇ l ਸਰਵਹਿਤਕਾਰੀ ਵਿੱਦਿਆ ਮੰਦਿਰ ਦੇ ਸ੍ਰੀ ਪ੍ਰਿੰਸੀਪਲ ਸਾਹਿਬਾਨ ਹਰ ਨਾਰਾਇਣ ਪਟੇਲ ਜੀ ਅਤੇ ਅਧਿਆਪਕ ਸਾਹਿਬਾਨਾਂ ਨੇ ਸਭ ਦਾ ਦਿਲੋਂ ਧੰਨਵਾਦ ਕੀਤਾ।


RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine
Google search engine

Most Popular

Recent Comments