विशेष समाचार

ਖਨੌਰੀ ਦੇ ਲਾਗਲੇ ਪਿੰਡ ਅਰਨੋਂ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸਤਪ੍ਰਤੀ ਸਤ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਰਨੋਂ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸਤ ਰਿਹਾ
ਕਮਲੇਸ਼ ਗੋਇਲ ਖਨੌਰੀ
ਖਨੌਰੀ 15 ਜੁਲਾਈ – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਰਨੋਂ ਬਾਰਵੀਂ ਜਮਾਤ ਦਾ ਨਤੀਜਾ ਸੋ ਫ਼ੀਸਦੀ ਰਿਹਾ l ਬਾਰਵੀਂ ਜਮਾਤ ਦੀ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚੋਂ ਸਕੂਲ ਵਿੱਚੋਂ ਕਾਜਲ ਦੇਵੀ 486 /500 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ l ਦੁੱਜਾ ਸਥਾਨ ਤੇ ਮੁਸਕਾਨ ਦੇਵੀ 485 /500 ਅੰਕ ਲਏ । ਤੀਜਾ ਸਥਾਨ ਤੇ ਗੁਰਨੀਤ ਕੌਰ 476 /500 ਅੰਕ ਹਾਸਲ ਕੀਤੇ l ਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਮੁਖੀ ਸਵਦੇਸ਼ ਕੁਮਾਰ ਨੇ ਸਮੂਹ ਸਕੂਲ ਸਟਾਫ਼ ਨੂੰ ਦਿੱਤਾ l ਚੰਗੇ ਨਤੀਜੇ ਕਾਰਨ ਪਿੰਡ ਅਤੇ ਇਲਾਕੇ ਵਿੱਚ ਖੁੱਸ਼ੀ ਦਾ ਮਹੋਲ ਪਾਇਆ ਜਾ ਰਿਹਾ ਹੈ l

Team Punjab Nama

Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।

ਜਵਾਬ ਦੇਵੋ

ਹੋਮ
ਪੜ੍ਹੋ
ਦੇਖੋ
ਸੁਣੋ