ਫੀਲਖਾਨਾ ਪਰਿਵਾਰ ਅਜਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ

*ਫ਼ੀਲਖ਼ਾਨਾ ਪਰਿਵਾਰ ਅਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹੈ-ਡਾ.ਰਜਨੀਸ਼ ਗੁਪਤਾ*
ਕਮਲੇਸ਼ ਗੋਇਲ ਖਨੌਰੀ
ਖਨੌਰੀ 15 ਅਗਸਤ- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ਪਟਿਆਲਾ ਵਿਖੇ 76 ਵਾਂ ਸੁਤੰਤਰਤਾ ਦਿਵਸ ਅਤੇ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸਾਡਾ ਫ਼ੀਲਖ਼ਾਨਾ ਪਰਿਵਾਰ ਕੋਟਿ -ਕੋਟਿ ਪ੍ਰਣਾਮ ਕਰਦਾ ਹੈ। ਇਸ ਮੌਕੇ ਤੇ ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚਲਣਾ ਚਾਹੀਦਾ ਹੈ ਅਤੇ ਚੰਗਾ ਤੇ ਉਸਾਰੂ ਸਾਹਿਤ ਪੜ੍ਹਨ ਦੀ ਆਦਤ ਪਾਉਣੀ ਚਾਹੀਦੀ ਹੈ। ਇਸ ਮੌਕੇ ਕਰਮਜੀਤ ਕੌਰ, ਕੰਵਰਜੀਤ ਸਿੰਘ ਧਾਲੀਵਾਲ , ਬਲਵਿੰਦਰ ਸਿੰਘ ਜੱਸਲ, , ਅਨੁਪਮਾ ਗੁਪਤਾ, ਸੁਰਿੰਦਰ ਕੌਰ, ਸਿਮਰਨਪ੍ਰੀਤ ਕੌਰ ਆਦਿ ਸਮੂਹ ਸਟਾਫ਼ ਮੈੰਬਰਾਨ ਮੋਜੂਦ ਸ


 


 


 

ਜਵਾਬ ਦੇਵੋ

ਹੋਮ
ਪੜ੍ਹੋ
ਦੇਖੋ
ਸੁਣੋ