विशेष समाचार

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੀ ਕਾਰਗੁਜ਼ਾਰੀ ਲੋਕਾਂ ਦੇ ਦਿਲਾਂ ਵਿੱਚ :-ਐਡਵੋਕੇਟ ਹਰਦੀਪ ਭਰੂਰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੀ ਕਾਰਗੁਜ਼ਾਰੀ ਲੋਕਾਂ ਦੇ ਦਿਲਾਂ ਚ ,ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ.. ਐਡਵੋਕੇਟ ਹਰਦੀਪ ਸਿੰਘ ਭਰੂਰ
ਸੁਨਾਮ ਊਧਮ ਸਿੰਘ ਵਾਲਾ 14 ਜੂਨ(ਅੰਸ਼ੂ ਡੋਗਰਾ)ਸੰਗਰੂਰ ਜ਼ਿਲ੍ਹੇ ਚ ਚੋਣ ਪ੍ਰਚਾਰ ਜ਼ੋਰਾਂ ਤੇ ਹੈ ਅਤੇ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਭਾਵਾਲ ਪਿੰਡ ਵਿਖੇ ਵਿਧਾਇਕ ਦਵਿੰਦਰ ਜੀਤ ਸਿੰਘ ਧੌਂਸ ਵੱਲੋਂ ਅਤੇ ਸੈਕਟਰੀ ਲੀਗਲ ਵਿੰਗ ਪੰਜਾਬ ਐਡਵੋਕੇਟ ਹਰਦੀਪ ਸਿੰਘ ਭਰੂਰ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਕਾਰਗੁਜ਼ਾਰੀ ਲੋਕਾਂ ਦੇ ਦਿਲਾਂ ਵਿੱਚ ਹੈ ਉਨ੍ਹਾਂ ਵੱਲੋਂ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਲਏ ਜਾ ਰਹੇ ਫ਼ੈਸਲੇ ਨੂੰ ਲੈ ਕੇ ਲੋਕ ਆਮ ਆਦਮੀ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਆ ਖੜ੍ਹੇ ਹੋਏ ਹਨ ਕਿਉਂਕਿ ਹਰੇਕ ਵਿਅਕਤੀ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਹਿੱਤ ਵਿੱਚ ਕੰਮ ਕਰ ਸਕਦੀ ਹੈ ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ

Team Punjab Nama

Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।

ਜਵਾਬ ਦੇਵੋ

ਹੋਮ
ਪੜ੍ਹੋ
ਦੇਖੋ
ਸੁਣੋ