Video

ਸਿਮਰਨਜੀਤ ਮਾਨ ਸਾਹਿਬ ਦੇ ਦੁਸ਼ਮਣ ਕੌਣ ਨੇ

https://youtube.com/watch?v=jStE96_RPRc&feature=share

*ਮੂਸੇਵਾਲੇ ਦਾ ਕਤਲ ਸਨਸਨੀਖੇਜ਼ ਮੋੜ*

*ਕਠਪੁਤਲੀ ਸਰਕਾਰ ਦਾ ਪਹਿਲਾ ਪੇਪਰਲੈਸ ਬਜਟ

*ਰਣਜੀਤ ਸਿੰਘ ਕੁੱਕੀ ਗਿੱਲ ਨੇ ਕੀਤੇ ਪਰਦੇਫਾਸ਼

Sukhwinder Singh Bawa

ਸੁਖਵਿੰਦਰ ਸਿੰਘ ਬਾਵਾ : ਪੰਜਾਬ ਵਿਚਲੀ ਜੁਰਮ ਪੱਤਰਕਾਰਤਾ ਦੇ ਮੋਹਰੀ ਪੱਤਰਕਾਰ ਹਨ। ਪਿਛਲੇ ਕਰੀਬ 30 ਸਾਲ ਤੋਂ ਆਪ ਇਸ ਪੇਸ਼ੇ ਨਾਲ ਜੁੜੇ ਹੋਏ ਹਨ, ਜਿਸ ਦੌਰਾਨ ਆਪ ਨੇ ਪੰਜਾਬੀ ਪੱਤਰਕਾਰੀ ਦੇ ਮੋਹਰੀ ਅਖ਼ਬਾਰ ਰੋਜ਼ਾਨਾ ਜੱਗ ਬਾਣੀ, ਰੋਜ਼ਾਨਾ ਅਜੀਤ, ਪੰਜਾਬੀ ਜਾਗਰਣ ਅਤੇ ਨਵਾਂ ਜ਼ਮਾਨਾ ਨਾਲ ਬਹੁਤ ਹੀ ਲੰਬਾ ਅਰਸਾ ਕੰਮ ਕੀਤਾ। ਆਪ ਨੇ ਤ੍ਰਿਦੇਵ ਅਖ਼ਬਾਰ ਦੇ ਸੰਪਾਦਕ ਦੇ ਤੌਰ 'ਤੇ ਵੀ ਕਾਫੀ ਅਰਸਾ ਕੰਮ ਕੀਤਾ। ਪੰਜਾਬ ਨਾਮਾ ਸੰਸਥਾ ਨਾਲ ਆਪ ਬਤੌਰ ਬਾਨੀ ਸੰਪਾਦਕ ਦੇ ਤੌਰ 'ਤੇ ਕਾਰਜਸ਼ੀਲ ਹੋ। ਸਮਾਜ ਦੇ ਕਿਸੇ ਵੱਡੇ ਵਿਸ਼ੇ ਉਪਰ ਸਬੂਤਾਂ ਸਮੇਤ ਆਪ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸੰਪਰਕ ਸੁਖਵਿੰਦਰ ਸਿੰਘ ਬਾਵਾ : +919855154888,

ਜਵਾਬ ਦੇਵੋ

ਹੋਮ
ਪੜ੍ਹੋ
ਦੇਖੋ
ਸੁਣੋ