विशेष समाचार

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦਾ ਵਫ਼ਦ ਅੱਜ 5 ਮਈ ਨੂੰ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦਾ ਵਫ਼ਦ ਅੱਜ 5 ਮਈ ਨੂੰ ਰਾਜਪਾਲ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ, 5 ਮਈ, 2022: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ 5 ਮਈ ਨੂੰ ਸਵੇਰੇ 11.30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ। ਇਸ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾਤੇ ਡਾ ਦਲਜੀਤ ਸਿੰਘ ਚੀਮਾ ਸ਼ਾਮਲ ਹੋਣਗੇ।

Team Punjab Nama

Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।

ਜਵਾਬ ਦੇਵੋ

ਹੋਮ
ਪੜ੍ਹੋ
ਦੇਖੋ
ਸੁਣੋ