ਟਿੱਪਣੀ ਕਰਨ ਲਈ ਤੁਹਾਨੂੰ ਦਾਖਲ ਹੋਣਾ ਪਵੇਗਾ।
#bku #kirtikisanunion #bhagwantmann #punjabnama #bandasinghbahadur arvind kejriwal Bhagwant Mann BJP blogging breaking news Breaking Punjabi news city Cm Bhagwant Mann Dr.Baljit Kaur election 2024 election commission punjab gadget guide Harpal Singh Cheema Khalistan life modern money New News new york photography punjab Punjab Congress PUNJAB GOVERNMENT punjab govt. Punjabi News Punjabi University Patiala Punjab Latest News. Latest PunjabNews headlines. Breaking News. Punjab News Updates. Top Stories Google News/ Trending News. punjabnama Punjab Police Punjab Vigilance Bureau SAD sangrur Sidhu Moosewala SIKHISM style SUKHBIR BADAL time wireless world ਪੰਜਾਬ ਸਰਕਾਰ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
ਟਿੱਪਣੀ ਕਰਨ ਲਈ ਤੁਹਾਨੂੰ ਦਾਖਲ ਹੋਣਾ ਪਵੇਗਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਦੀ ਵਿਜੀਲੈਂਸ ਬਿਊਰੋ ਵੱਲੋਂ ਇੱਕ ਹਫ਼ਤਾ ਪਹਿਲਾਂ ਦਰਜ ਕੀਤੇ ਗਏ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਕੁਝ ਦਿਨ ਪਹਿਲਾਂ ਕਰਤਾਰਪੁਰ, ਜਲੰਧਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਨਿੱਜੀ ਵਿਅਕਤੀਆਂ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇਹੁਣ ਤੱਕ ਕਰੀਬ 15 16 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ l ਪੰਜਾਬ ਵਿਜੀਲੈਂਸ ਬਿਊਰੋ...
ਸ਼ੇਅਰ
ਸਾਲ 2015 ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਤੇ ਪੁਲਿਸ ਵੱਲੋਂ ਕਥਿਤ ਗੋਲੀ ਚਲਾਉਣ ਦੇ ਮਾਮਲੇ ਵਿੱਚ ਫਰੀਦਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਨੂੰ ਰਾਹਤ ਕਲਾਂ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਦੀ ਅਦਾਲਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ।। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਹੈ। ਹਾਈ ਕੋਰਟ ਨੇ ਮੋਗਾ...
ਸ਼ੇਅਰ
ਭਾਸ਼ਾ ਮਾਹਿਰਾਂ ਨੇ ਪੁਸਤਕ ਮਹਾਨ ਕੋਸ਼ ਦੇ ਸੰਪਾਦਨ ਅਤੇ ਅਨੁਵਾਦ ਵਿੱਚ ਆਈਆਂ ਮਹੱਤਵਪੂਰਨ ਤਰੁੱਟੀਆਂ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਇਨ੍ਹਾਂ ਮੁੱਦਿਆਂ ਨੂੰ ਸੁਧਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਵਿਦਿਆਰਥੀਆਂ, ਖ਼ਾਸ ਕਰਕੇ ਸਿੱਖ ਧਰਮ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ਲਤਫ਼ਹਿਮੀ ਨੂੰ ਰੋਕਿਆ ਜਾ ਸਕੇ। ਪ੍ਰਕਾਸ਼ਨ ਦੇ ਗ਼ਲਤ ਪ੍ਰਬੰਧਨ ਨੇ ਜਵਾਬਦੇਹੀ ਅਤੇ ਲਾਗਤਾਂ ਦੀ ਵੰਡ ਬਾਰੇ ਸਵਾਲ ਖੜ੍ਹੇ ਕੀਤੇ ਹਨ। ਇਹਨਾਂ ਸਵਾਲਾਂ ਤੇ ਸਦਾ ਲਈ ਰੋਕ ਲਾਉਣ ਲਈ ਪੰਜਾਬੀ ਯੂਨੀਵਰਸਿਟੀ ਵਿੱਚ ਨਵੇਂ ਰਜਿਸਟਰਾਰ ਦੀ ਨਿਯੁਕਤੀ ਨਾਲ ਭਾਈ ਕਾਨ੍ਹ ਸਿੰਘ ਦੀ ਪੁਸਤਕ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਬਾਰੇ ਪੈਦਾ ਹੋਏ ਵਿਵਾਦ ਨੂੰ ਸਦਾ ਲਈ ਖ਼ਤਮ ਕਰਨ...
ਸ਼ੇਅਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ...
ਸ਼ੇਅਰ
ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭ਼ਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਦੇ ਨਿੱਜੀ ਸਹਾਇਕ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਮਾਮਲੇ ‘ਤੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਕਾਰਵਾਈ ਦੌਰਾਨ, ਰਾਜ ਸਭਾ ਦੇ ਸੰਸਦ ਮੈਂਬਰ ਮਾਲੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਜੇਕਰ ਕੁਮਾਰ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਸ ਦੀ ਜਾਨ ਅਤੇ ਉਸ ਦੇ...
ਸ਼ੇਅਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਆਪਣੀ ਨਵੀਂ ਪਟੀਸ਼ਨ ਵਿਚ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੀ ਈ ਟੀ-ਸੀ ਟੀ ਸਕੈਨ ਨਾਲ ਕਈ ਦੂਜੇ ਟੈਸਟ ਕਰਾਉਣੇ ਹਨ। ਇਸ ਲਈ ਉਨ੍ਹਾਂ ਨੂੰ ਸਾਰੇ ਟੈਸਟਾਂ ਲਈ 7 ਦਿਨ ਦਾ ਸਮਾਂ ਮੰਗਿਆ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਵਜ਼ਨ 7 ਕਿਲੋਗ੍ਰਾਮ ਘੱਟ ਹੋਣ ਦਾ ਵੀ ਜ਼ਿਕਰ ਕੀਤਾ ਗਿਆ...
ਸ਼ੇਅਰ
ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤਾ ਆਜ਼ਾਦ, ਦੀ ਸੋਚ, ਉਹਨਾਂ ਦੇ ਦੀਵਾਲੀਏਪਣ, ਝੂਠ ਅਤੇ ਚਤਰਾਈਆਂ ਕਰਦਾ ਔਰਤਾਂ ਦੀ ਸ਼ਾਨ ਵਿਚ ‘ਅਪਮਾਨਜਨਕ ਟਿੱਪਣੀਆਂ ਵਾਲਾ ਵਿਅੰਗ’ ਸੋਸਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ਦੀ ਹਰ ਪਾਸਿਓ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਆਪ ਆਗੂਆਂ ਤੋਂ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬੀ ਬੁੱਧੀਜੀਵੀ, ਕਾਰਕੁੰਨ ਅਤੇ ਸਿਆਸੀ ਆਗੂ ਇਨ੍ਹਾਂ ਟਿੱਪਣੀਆਂ ਦੀ ਨਿਖੇਧੀ ਕਰਨ ਲਈ ਅੱਗੇ ਆਏ ਹਨ, ਇਹ ਦਾਅਵਾ ਕਰਦੇ ਹੋਏ ਕਿ ਅਜਿਹੇ ਬਿਆਨ ਨਾ ਸਿਰਫ਼ ਪੰਜਾਬੀ ਭਾਈਚਾਰੇ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਯੋਗਦਾਨ ਨੂੰ ਢਾਹ ਲਗਾਉਂਦੇ ਹਨ, ਸਗੋਂ ਨੁਕਸਾਨਦੇਹ ਰੂੜ੍ਹੀਵਾਦ ਨੂੰ ਵੀ ਕਾਇਮ ਰੱਖਦੇ ਹਨ। ‘ਆਪ’...
ਸ਼ੇਅਰ
ਪੰਜਾਬ ਵਿਚ ਨਜ਼ਾਇਜ਼ ਸਰਾਬ ਦੀ ਤਸਕਰੀ ਰੋਕਣ ਲਈ ਇਕ ਬੋਟਲਿੰਗ ਪਲਾਂਟ ਨੂੰ 15 ਦਿਨਾਂ ਲਈ ਬੰਦ ਕਰਨ ਦੇ ਆਦੇ਼ਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਆਬਕਾਰੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਵਿਚ ਹਜ਼ਾਰਾਂ ਲੀਟਰ ਨਜ਼ਾਇਸ ਸਰਾਬ ਸਮੇਤ 937 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਕ ਹਜ਼ਾਰ ਤੋਂ ਵੱਧ ਮੁਕੱਦਮੇ ਦਰਜ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ...
ਸ਼ੇਅਰ
ਸਿੱਖਿਆ ਦਾ ਚਾਨਣ ਮੁਨਾਰਾ ਰਹੀ ਪੰਜਾਬੀ ਯੂਨੀਵਰਸਿਟੀ ਆਪਣੀ ਪ੍ਰਸ਼ਾਸਨਿਕ ਅਸਮਰੱਥਾਂ ਕਾਰਨ ਅੱਜ ਵੱਡੀਆਂ ਚਣੌਤੀਆਂ ਦਾ ਸਾਹਮਣਾ ਕਰ ਆਖਰੀ ਸਾਹ ਭਰ ਰਹੀ ਹੈ। ਜੇਕਰ ਯੂਨੀਵਰਸਿਟੀ ਦਾ ਜਲਦੀ ਓਵਰਆਲ ਨਾ ਕੀਤਾ ਗਿਆ ਤਾਂ ਇਸ ਸੰਸਥਾਂ ਨੂੰ ਗੁਮਨਾਮੀ ਦੇ ਆਲਮ ਵਿਚ ਜਾਣ ਤੋਂ ਕੋਈ ਰੋਕ ਨਹੀਂ ਸਕੇਗਾ। ਯੂਨੀਵਰਸਿਟੀ ਦੀ ਗੁਆਚੀ ਸ਼ਾਨ ਨੂੰ ਮੁੜ ਪ੍ਰਾਪਤ ਕਰਨ ਲਈ ਸਾਬਕਾ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ, ਮੁੜ ਸੁਰਜੀਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਕੁਝ ਦਿਨ ਪਹਿਲ ਪੰਜਾਬਨਾਮਾ ਨੇ ਪੰਜਾਬੀ ਯੂਨੀਵਰਸਿਟੀ ਦੀ ਇਕ ਪ੍ਰੋਫੈਸਰ ਦੀ ਚਿੱਠੀ ਨਸ਼ਰ ਕੀਤੀ ਸੀ ਕਿ ਉਚ ਸਿੱਖਿਆ ਪ੍ਰਾਪਤ ਫੈਕਲਟੀ ਪੰਜਾਬੀ ਭਾਸ਼ਾ ਦੀ ਕਿਵੇਂ ਘੀਸੀ ਕਰਵਾ ਰਹੀ ਹੈ।...
ਸ਼ੇਅਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਲੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ...
ਸ਼ੇਅਰ