विशेष समाचारਚਿੱਬ ਕੱਢ ਖ਼ਬਰਾਂਪੰਜਾਬਪੜ੍ਹੋਰਾਜਨੀਤੀ

AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।  ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ।

ਉਹ ਸ਼ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : – ਢਾਈ ਲੱਖ ਰੁਪਏ ਰਿਸ਼ਵਤ ਲੈਂਦੇ ਕਾਬੂ

 

 

 

 

Team Punjab Nama

Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।

ਹੋਮ
ਪੜ੍ਹੋ
ਦੇਖੋ
ਸੁਣੋ