विशेष समाचार

ਆਪ ਦਾ ਮੁੱਖ ਉਦੇਸ਼ ਸੂਬੇ ਦੀ ਖੁਸ਼ਹਾਲੀ-ਨੌਨੀ

ਸੰਗਰੂਰ, 8 ਅਕਤੂਬਰ (ਬਾਵਾ)

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਗਵਾਈ ਹੇਠ ਪੰਜਾਬ ਮੁੜ ਤਰੱਕੀ ਦੀ ਰਾਹ ਵਲ ਵਧ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਲੋਕ ਪੰਖੀ ਫੈਸਲਿਆਂ ਤੋਂ ਸੂਬਾ ਵਾਸੀ ਪੂਰੀ ਤਰਾ ਸੰਤੁਸ਼ਟ ਹਨ। ਇਕ ਇਕ ਕਰਕੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। Aap’s main objective is the prosperity of the state-Noni.

ਇਹਨਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਪੰਜਾਬਨਾਮਾ ਨਾਲ ਗਲਬਾਤ ਕਰਦਿਆ ਸੀਨੀਅਰ ਆਪ ਆਗੂ ਅਤੇ ਸੰਗਰੂਰ ਨਗਰ ਕੌਸਲ ਦੀ ਪ੍ਰਧਾਨਗੀ ਦੇ ਮੁੱਖ ਦਾਅਵੇਦਾਰਾਂ ਵਿਚੋਂ ਇਕ ਰਵਿੰਦਰ ਸਿੰਘ ਨੌਨੀ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ, ਮੁਹੱਲਾ ਕਲੀਨਿਕ ਖੋਲਣਾ, ਰੇਤ ਮਾਫੀਆਂ ਨੂੰ ਨਕੇਲ ਕਸਣਾ ਆਦਿ ਕਈ ਅਹਿਮ ਫੈਸਲੇ ਗਏ ਗਏ ਹਨ।

ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਖੁਸ਼ਹਾਲ ਤੇ ਵਿਕਾਸ਼ਸੀਲ ਬਣਾਉਣਾ ਹੈ। ਉਹਨਾ ਕਿਹਾ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਹਲਕੇ ਦੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਅਤੇ ਪਹਿਲ ਦੇ ਅਧਾਰ ਤੇ ਹੋ ਰਹੇ ਹਨ। ਹਲਕਾ ਵਾਸੀ ਭੈਣ ਨਰਿੰਦਰ ਕੌਰ ਭਰਾਜ ਤੇ ਫਖਰ ਮਹਿਸੂਸ ਕਰ ਰਹੇ ਹਨ।

Team Punjab Nama

Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।

One thought on “ਆਪ ਦਾ ਮੁੱਖ ਉਦੇਸ਼ ਸੂਬੇ ਦੀ ਖੁਸ਼ਹਾਲੀ-ਨੌਨੀ

ਜਵਾਬ ਦੇਵੋ

ਹੋਮ
ਪੜ੍ਹੋ
ਦੇਖੋ
ਸੁਣੋ