Akali Dal announced the candidates ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 6 ਉਮੀਦਵਾਰਾ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਹੈ।

 

1.ਬੀਬਾ ਹਰਸਿਮਰਤ ਕੌਰ ਬਾਦਲ – ਬਠਿੰਡਾ

2.ਸ.ਨਰਦੇਵ ਸਿੰਘ ਬੌਬੀ ਮਾਨ -ਫਿਰੋਜ਼ਪੁਰ

3.ਸ.ਰਣਜੀਤ ਸਿੰਘ ਢਿੱਲੋਂ – ਲੁਧਿਆਣਾ

4.ਸ.ਸੋਹਣ ਸਿੰਘ ਠੰਡਲ – ਹੁਸ਼ਿਆਰਪੁਰ

5.ਸ਼੍ਰੀ ਮੁਹਿੰਦਰ ਸਿੰਘ ਕੇ.ਪੀ – ਜਲੰਧਰ

6.ਹਰਦੀਪ ਸਿੰਘ ਬੁਟਰੇਲਾ – ਚੰਡੀਗੜ੍ਹ

ਇਹ ਵੀ ਪੜ੍ਹੋ  : -ਮਹਿੰਦਰ ਸਿੰਘ ਕੇਪੀ ਹੋਏ ਪੰਥਕ, ਕਾਂਗਰਸ bye bye

 

ਹੋਮ
ਪੜ੍ਹੋ
ਦੇਖੋ
ਸੁਣੋ