ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 6 ਉਮੀਦਵਾਰਾ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਹੈ।

 

1.ਬੀਬਾ ਹਰਸਿਮਰਤ ਕੌਰ ਬਾਦਲ – ਬਠਿੰਡਾ

2.ਸ.ਨਰਦੇਵ ਸਿੰਘ ਬੌਬੀ ਮਾਨ -ਫਿਰੋਜ਼ਪੁਰ

3.ਸ.ਰਣਜੀਤ ਸਿੰਘ ਢਿੱਲੋਂ – ਲੁਧਿਆਣਾ

4.ਸ.ਸੋਹਣ ਸਿੰਘ ਠੰਡਲ – ਹੁਸ਼ਿਆਰਪੁਰ

5.ਸ਼੍ਰੀ ਮੁਹਿੰਦਰ ਸਿੰਘ ਕੇ.ਪੀ – ਜਲੰਧਰ

6.ਹਰਦੀਪ ਸਿੰਘ ਬੁਟਰੇਲਾ – ਚੰਡੀਗੜ੍ਹ

ਇਹ ਵੀ ਪੜ੍ਹੋ  : -ਮਹਿੰਦਰ ਸਿੰਘ ਕੇਪੀ ਹੋਏ ਪੰਥਕ, ਕਾਂਗਰਸ bye bye