Punjab Nama Bureau

ਕੈਨੇਡਾ Canada ਦੇ ਨਵੇਂ ਤੇਲ ਨਿਯਮਾਂ New Oil Regulations ਨਾਲ ਤੇਲ ਦੀਆਂ ਕੀਮਤਾਂ ਜਾਣਗੀਆਂ ਅਸਮਾਨੀ

ਕੈਨੇਡਾ Canada ਦੇ ਨਵੇਂ ਤੇਲ ਨਿਯਮਾਂ New Oil Regulations ਨਾਲ ਤੇਲ ਦੀਆਂ ਕੀਮਤਾਂ ਜਾਣਗੀਆਂ ਅਸਮਾਨੀ ਲਿਬਰਲ, ਐਨਡੀਪੀ ਅਤੇ ਗ੍ਰੀਨਜ਼...

Read More

Indian and International Students ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀ ਲਗਭਗ 10 ਗੁਣਾ ਯੋਗਦਾਨ ਪਾਉਂਦੇ ਹਨ UK Economy ਵਿੱਚ

Indian and International Students ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀ ਲਗਭਗ 10 ਗੁਣਾ ਯੋਗਦਾਨ ਪਾਉਂਦੇ ਹਨ UK Economy ਵਿੱਚ: ਰਿਪੋਰਟ 2020-21...

Read More

ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 18 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ...

Read More

ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਔਰਤਾਂ ਦੀ ਇੱਜ਼ਤ ਕਰਨਾ ਵੀ ਭੁੱਲੀ – ਜੈ ਇੰਦਰ ਕੌਰ

ਆਪਣੀ ਜਾਇਜ਼ ਮੰਗਾ ਲਈ ਸੰਘਰਸ਼ ਕਰ ਰਹੀ ਔਰਤਾਂ ਦੇ ਥੱਪੜ ਜੜਨਾ ਅਤੇ ਬਜ਼ੁਰਗਾਂ ਦੀਆਂ ਪੱਗਾ ਲਾਉਣਾ, ਇਹ ਕਹਿਜਾ ਬਦਲਾਵ...

Read More

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ

ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ...

Read More

ਡਾਕਟਰ ਪਰਮਵੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਦਿਤਾ ਅਸਤੀਫਾ

ਇਹ ਅਸਤੀਫਾ, ਸਿੱਖ ਹਲਕਿਆਂ ਵਿਚ ਵੱਡੇ ਵਿਵਾਦ ਪੈਦਾ ਕਰੇਗਾ। ਪਟਿਆਲਾ 17 ਮਈ -ਬਹੁਤ ਹੀ ਭਰੋਸੇਯੋਗ ਸੂਤਰਾਂ ਤੋਂ ਖਬਰ ਪ੍ਰਾਪਤ...

Read More

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ,11 ਮਈ: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ...

Read More

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ – ਜਲੰਧਰ ਵਿੱਚ ਚੋਣਾਂ ਦਾ ਅਮਲ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
A big blow to Kejriwal from the court ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ Thumbnail

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ ਅਰਵਿੰਦ ਕੇਜਰੀਵਾਲ ਨੂੰ ਅੱਜ ਦੁਪਹਿਰ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਪਿਛਲੇ 6 ਦਿਨਾਂ ਤੋਂ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। ਇਹ ਵੀ ਪੜ੍ਹੋ : – ED ਨੇ ਪੰਜਾਬ ਦੇ ਅਧਿਕਾਰੀਆਂ ਨੂੰ ਕੀਤਾ...

ED summoned Punjab officials ED ਨੇ ਪੰਜਾਬ ਦੇ ਅਧਿਕਾਰੀਆਂ ਨੂੰ ਕੀਤਾ ਤਲਬ Thumbnail

ਚੰਡੀਗੜ੍ਹ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਮਿਲੀ ਹੈ ਕਿ ED ਨੇ ਪੰਜਾਬ ਦੇ ਤਿੰਨ ਅਧਿਕਾਰੀਆਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਵਿੱਚ ਦੋ ਆਈਏਐਸਅਫਸਰਾਂ- ਕੇਏਪੀ ਸਿਨਹਾ ਅਤੇ ਵਰੁਣ ਰੂਜਮ ਤੋਂ ਇਲਾਵਾ ਤੀਜੇ ਕਰ ਤੇ ਆਬਕਰੀ ਵਿਭਾਗ ਦੇ ਅਧਿਕਾਰੀ ਨਰੇਸ਼ ਦੂਬੇ ਸ਼ਾਮਲ ਹੋ ਸਕਦੇ ਹਨ। ਪੰਜਾਬ ਭਾਜਪਾ ਨੇ  ਸੂਬੇ ਦੀ ਸ਼ਰਾਬ ਨੀਤੀ ਦੀ ਜਾਂਚ ਦੀ ਮੰਗ ਕੀਤੀ ਸੀ ਕਿ ਭਾਰਤ ਦਾ ਚੋਣ ਕਮਿਸ਼ਨ  ਰਾਜ ਦੀ ਆਬਕਾਰੀ ਨੀਤੀ ਦੀ ਜਾਂਚ ਦੇ ਹੁਕਮ ਦੇਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ...

VIGILANCE BUREAU ARRESTS PATWARI ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ Thumbnail

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ...

VIGILANCE BUREAU ARRESTS POLICE POST INCHARGE ਪੁਲਿਸ ਚੌਕੀ ਇੰਚਾਰਜ ਗ੍ਰਿਫ਼ਤਾਰ Thumbnail

ਚੰਡੀਗੜ੍ਹ, ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਨ...

ED raid in punjab ED ਨੇ ਪੰਜਾਬ ਦਾ ਡੀ ਸੀ ਚੁੱਕਿਆ ? Thumbnail

ਅੱਜ ਈਡੀ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਵਿੱਚ ਛਾਪੇਮਾਰੀ ਗਈ ਹੈ। ਇਹ ਰੇਡ ਕਈ ਆਈਏਐਸ ਅਫਸਰ, ਪ੍ਰਾਪਰਟੀ ਡੀਲਰ ਸਣੇ ਕਿਸਾਨਾਂ ਦੇ 22 ਟਿਕਾਣਿਆਂ ‘ਤੇ ਕੀਤੀ ਗਈ ਹੈ।  ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ। ਪੰਜਾਬ ਤੇ ਚੰਡੀਗੜ੍ਹ ਸਮੇਤ ਕੁੱਲ 22 ਥਾਵਾਂ ‘ਤੇ ਛਾਪੇਮਾਰੀ ਜਾਣਕਾਰੀ ਮੁਤਾਬਿਕ ਦਿੱਲੀ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਕੁੱਲ 22 ਥਾਵਾਂ ‘ਤੇ...

Bittu joined the Bharatiya Janata Party ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ Thumbnail

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਤੇ ਪੋਤਰੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨੇ ਪੀਐਮ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਹੋਰਾਂ ਦਾ ਧੰਨਵਾਦ ਕੀਤਾ। ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ”ਪਿਛਲੇ 10 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ...

ਹਰਪਾਲ ਚੀਮਾ ਦੇ ਖਿਲਾਫ ਕਤਲ ਦਾ ਹੋਵੇ ਕੇਸ ਦਰਜ Thumbnail

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜੋ ਕਿ ਦਿੜਬਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ l ਜਿਥੇ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਹੋਈਆਂ ਹਨ, ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਨਜਾਇਜ਼ ਸ਼ਰਾਬ ਵਿਕਰੀ ਨੂੰ ਰੋਕਣ ਵਿਚ ਅਸਫਲ ਰਹੇ ਆਬਕਾਰੀ ਤੇ ਪੁਲਿਸ ਅਫਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਗੁੱਜਰਾਂ ਜਿਥੇ 9 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਜਾ ਪਏ ਹਨ, ਅਤੇ ਦਿੜਬਾ ਦੇ ਪਿੰਡ ਢੰਡੋਰੀ ਤੋਂ ਇਲਾਵਾ ਸੁਨਾਮ ਵਿਚ ਰਵੀਦਾਸਪੁਰ ਟਿੱਬੀ ਪਿੰਡ ਵਿਚ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ,...

Deaths Result of Government's Negligence: mann ਮੌਤਾਂ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ: ਮਾਨ Thumbnail

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਟਿੱਬੀ ਰਵਿਦਾਸਪੁਰਾ ਵਿਖੇ ਜਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ ਮਜਦੂਰਾਂ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ | ਉਨ੍ਹਾਂ ਪੀੜਿਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ l ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ. ਸ. ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਨਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਹ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹੀ ਹੈ l ਇਹ ਵੀ ਪੜ੍ਹੋ :- ਭਾਜਪਾ ਪੰਜਾਬ ‘ਚ ਇਕੱਲੇ ਲੜੇਗੀ ਚੋਣ-ਜਾਖੜ ਉਨ੍ਹਾਂ ਕਿਹਾ ਕਿ ਨਿਗਰਾਨੀ...

BJP to go solo in Punjab in the upcoming LS polls ਭਾਜਪਾ ਪੰਜਾਬ ‘ਚ  ਇਕੱਲੇ ਲੜੇਗੀ ਚੋਣ-ਜਾਖੜ Thumbnail

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਕਿਹਾ ਹੈ ਕਿ ਭਾਜਪਾ ਪੰਜਾਬ ਵਿਚ ਇਕੱਲਿਆਂ ਹੀ ਲੋਕ ਸਭਾ ਦੀ ਚੋਣ ਲੜੇਗੀ। ਜਾਖੜ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕਰਦ‌ਿਆ ਕਿਹਾ ਕਿ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਇਸ ਮੁੱਦੇ ‘ਤੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਭਾਜਪਾ ਨੇ ਇਕੱਲਿਆਂ ਹੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਹ ਵੀ ਪੜ੍ਹੋ :-ਮੋਦੀ ਦੀ 2024 ਦੀ ਭਵਿੱਖਬਾਣੀ ਗਲਤ ਨਹੀਂ ਸ੍ਰੀ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ...

Modi's prediction of 2024 is not wrong ਮੋਦੀ ਦੀ 2024 ਦੀ ਭਵਿੱਖਬਾਣੀ ਗਲਤ ਨਹੀਂ Thumbnail

2024 ਦੀਆਂ ਲੋਕ ਸਭਾ ਚੋਣਾਂ ਲਈ ਸੰਭਾਵਨਾਵਾਂ ਵੱਡੇ ਪੱਧਰ ‘ਤੇ ਭਾਜਪਾ ਦੇ ਹੱਕ ਵਿੱਚ ਜਾਪਦੀਆਂ ਹਨ।ਰਾਜਨੀਤੀ ਜੰਗ ਅਤੇ ਇਸ਼ਕ ਵਿੱਚ ਸਭ ਜਾਇਜ਼ ਵਾਲੀ ਗੱਲ ਨੂੰ ਜੇਕਰ ਅੱਗੇ ਰੱਖ ਲਿਆ ਜਾਵੇ ਤਾਂ ਭਾਜਪਾ ਪਾਰਟੀ ਆਪਣੀਆਂ ਰੌਸ਼ਨ ਸੰਭਾਵਨਾਵਾਂ ਨੂੰ ਲੈ ਕੇ ਗੂੰਜ ਰਹੀ ਹੈ, ਕਿਉਂਕਿ ਕੁਝ ਹਾਰਾਂ ਨੂੰ ਛੱਡ ਕੇ, ਭਾਜਪਾ ਦੀ ਜਿੱਤ ਦਾ ਸਿਲਸਿਲਾ ਉਲਟਦਾ ਨਜ਼ਰ ਨਹੀਂ ਆ ਰਿਹਾ ਹੈ। ਪਾਰਟੀ ਨੇ ਪੰਜ ਰਾਜਾਂ ਵਿੱਚੋਂ ਚਾਰ ਨੂੰ ਬਰਕਰਾਰ ਰੱਖਿਆ ਹੈ ਜੋ ਹਾਲ ਹੀ ਵਿੱਚ ਚੋਣਾਂ ਵਿੱਚ ਗਏ ਸਨ। ਇਹ ਆਪਣੀ ਚੋਣ ਜਿੱਤ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਸਮਰਥਨ ਮੰਨਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਸੁਝਾਅ...