E-Paper

qwertyuio ਅਵਤਾਰ ਗਊਸ਼ਾਲਾ ਪਿੰਡ ਫਤਿਹਵਾਲ ਮੰਡ ਵਿਖੇ ਪਵਿੱਤਰ ਵੇਈਂ ਉਪਰ ਪੁੱਲ ਰੱਖਣ ਦਾ ਕਾਰਜ਼ ਮੁਕੰਮਲ

ਅਵਤਾਰ ਗਊਸ਼ਾਲਾ ਪਿੰਡ ਫਤਿਹਵਾਲ ਮੰਡ ਵਿਖੇ ਪਵਿੱਤਰ ਵੇਈਂ ਉਪਰ ਪੁੱਲ ਰੱਖਣ ਦਾ ਕਾਰਜ਼ ਮੁਕੰਮਲ 12 ਕਿਲੋਮੀਟਰ ਦਾ ਪੈਂਡਾ 5...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਰੰਗਲਾ ਪੰਜਾਬ ਮੇਰਾ ਗੰਧਲਾ ਹੋ ਗਿਆ Thumbnail

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਕਾਸ ਵਿਭਾਗ ਦੇ ਮੁੱਖੀ, ਪ੍ਰਸਿੱਧ ਭਾਸ਼ਾ ਮਾਹਿਰ ਸਹਾਇਕ ਪ੍ਰੋਫੈਸਰ ਡਾ ਪਰਮਿੰਦਰਜੀਤ ਕੌਰ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਅਣਜਾਣੇ ਵਿੱਚ ਸਪੈਲਿੰਗ ਦੀਆਂ ਗਲਤੀਆਂ ਨਾਲ ਭਰਿਆ ਇੱਕ ਸ਼ਿਕਾਇਤ ਪੱਤਰ ਲਿਖ ਦਿੱਤਾ। ਭਾਸ਼ਾ ਉੱਤੇ ਆਪਣੀ ਬੇਮਿਸਾਲ ਕਮਾਂਡ ਲਈ ਜਾਣੇ ਜਾਂਦੇ ਡਾ ਪਰਮਿੰਦਰਜੀਤ ਕੌਰ ਭਾਸ਼ਾ ਵਿਗਿਆਨੀਆਂ ਅਤੇ ਸਿੱਖਿਅਕਾਂ ਵਿਚਕਾਰ ਚਰਚਾ ਦਾ ਵਿਸ਼ਾ ਬਣ ਗਏ ਹਨ। ਇਹ ਘਟਨਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਕੇ ਕੇ ਯਾਦਵ ਆਈ ਏ ਐਸ ਨਾਲ ‌(ਸ਼ਿਕਾਇਤ) ਪੱਤਰ ਵਿਹਾਰ ਦੌਰਾਨ ਵਾਪਰੀ। ਕੀਤੀ ਤਾਂ ਗਈ ਸੀ ਸ਼ਿਕਾਇਤ, ਪਰ ਸ਼ਿਕਾਇਤ ਪੱਤਰ ਵਿਚ ਇੰਨੀਆ ਗਲਤੀਆਂ ਸਨ ਕਿ ਖੁਦ ਹੀ ਸ਼ਿਕਾਇਤ ਕਰਤਾ ਮਜਾਕ ਦਾ ਪਾਤਰ ਬਣ ਗਈ । ਪੰਜਾਬੀ ਯੂਨੀਵਰਸਿਟੀ...

BJP is necessary to protect the interests of Punjab ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ Thumbnail

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਦੇਸ਼ ਦੀ ਸੁਰਖਿਆ ਮੋਦੀ ਦੇ ਹੱਥਾਂ ਵਿਚ ਸੁਰਖਿਅਤ ਹੈ। ਅੱਜ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਆਪਣੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਰਹਦ ਦੀ ਵੀ ਮਜਬੂਤੀ ਨਾਲ ਰੱਖਵਾਲੀ ਕੀਤੀ ਹੈ, ਜਿਸ ਕਾਰਨ ਚੀਨ ਵਰਗੇ ਮੁਲਕਾਂ ਨੂੰ ਵੀ ਤ੍ਰੇਲਿਆ ਆ ਗਿਆ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਵਾ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਪੱਖ ਵਿੱਚ ਹੈ ਅਤੇ ਮੋਦੀ ਦਾ ਦੇਸ਼ ਦਾ ਮੁੜ ਤੋਂ ਪ੍ਰਧਾਨ ਮੰਤਰੀ ਬਨਣਾ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਨੂੰ ਵੋਟ ਪਾਉਣੀ ਜਰੂਰੀ ਹੈ। ਉਨ੍ਹਾਂ...

FAKE CALL CENTRES DUPING PEOPLE LIVING IN US; 155 HELD ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼:155 ਕਾਬੂ Thumbnail

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ  ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ  ਗੁਜਰਾਤ ਆਧਾਰਿਤ...

Election marks were Allotted in Punjab ਪੰਜਾਬ ਵਿਚ ਚੋਣ ਅਖਾੜਾ ਭਖਿਆ,ਚੋਣ ਨਿਸ਼ਾਨ ਅਲਾਟ Thumbnail

ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ।  ਇਸ ਦੇ ਨਾਲ ਹੀ ਅੱਜ ਨਾਮ ਵਾਪਸ ਲੈਣ ਦਾ ਆਖਰੀ ਦਿਨ ਹੈ, ਜਿਸ ਤੋਂ ਬਾਅਦ ਵੱਡੀਆਂ ਪਾਰਟੀਆਂ ਤੋਂ ਇਲਾਵਾ ਹੋਰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ । ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 7ਵੇਂ ਗੇੜ ਦੀਆਂ ਚੋਣਾਂ ਲਈ ਨਾਮਜ਼ਦਗੀਆਂ 7 ਤੋਂ 14 ਮਈ ਤੱਕ ਦਾਖ਼ਲ ਕੀਤੀਆਂ ਜਾਣੀਆਂ ਹਨ। 14 ਮਈ ਤੱਕ 466...

I was very shocked: Swati Maliwal ਮੈਂ ਬਹੁਤ ਸਦਮੇ ਵਿੱਚ ਸੀ : ਸਵਾਤੀ ਮਾਲੀਵਾਲ Thumbnail

ਆਮ ਆਦਮੀ ਪਾਰਟੀ (ਆਪ) ਦੀ ਨੇਤਾ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਭਵ ਕੁਮਾਰ ‘ਤੇ ਹਮਲੇ ਦੇ ਇੱਕ ਦੁਖਦਾਈ ਘਟਨਾਕ੍ਰਮ ਦਾ ਦੋਸ਼ ਲਗਾਉਂਦੇ ਹੋਏ ਗੰਭੀਰ ਦੋਸ਼ ਲਾਏ ਹਨ। ਮਾਲੀਵਾਲ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਸ ‘ਤੇ ਬਿਭਵ ਕੁਮਾਰ ਨੇ ਹਮਲਾ ਕੀਤਾ ਸੀ, ਜੋ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਥਿਤ ਸਹਿਯੋਗੀ ਹੈ। ਇਹ ਘਟਨਾ ਕਥਿਤ ਤੌਰ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵਾਪਰੀ। ਮਾਲੀਵਾਲ ਨੇ ਦਾਅਵਾ ਕੀਤਾ ਕਿ ਕੁਮਾਰ ਨੇ ਉਸ ਦੇ ਚਿਹਰੇ ‘ਤੇ 7-8 ਵਾਰ ਥੱਪੜ ਮਾਰਿਆ ਅਤੇ ਉਸ ਦੀ ਛਾਤੀ, ਪੇਟ ਅਤੇ ਸੰਵੇਦਨਸ਼ੀਲ ਹਿੱਸਿਆਂ ‘ਤੇ ਵਾਰ ਕੀਤਾ। ਮਾਲੀਵਾਲ...

CM Yogi ਭਾਜਪਾ ਉਮੀਦਵਾਰਾਂ ਲਈ ਮੰਗਣਗੇ ਵੋਟਾਂ Thumbnail

ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਜਿਥੇ ਕਿਸਾਨ ਯੂਨੀਅਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪਹਿਲੀ ਜੂਨ ਨੂੰ ਹੋਣ ਵਾਲੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰ ਪੰਜਾਬ ਵਿਚ ਪਾਰਟੀ ਲਈ ਪ੍ਰਚਾਰ ਕਰਨ ਆਉਣਗੇ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਯੂ ਪੀ ਦੇ ਮੁੱਖ ਮੰਤਰੀ ਜੋਗੀ ਅਦਿਤੀਆ ਨਾਥ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਸੁਨੀਲ ਜਾਖੜ ਵਲੋਂ ਆਪਣੇ ਸੋਸਲ ਮੀਡੀਆ ਤੇ ਇਕ ਪੱਤਰ ਪੋਸਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਜੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਯੂਨੀਅਨਾਂ ਦੇ ਵਿਰੋਧ ਦੇ ਬਾਵਜੂਦ ਭਾਜਪਾ ਵਲੋਂ ਪਾਰਟੀ ਦੇ ਵੱਡੇ ਲੀਡਰਾਂ...

ਸੂਬੇ ‘ਚ ਚੋਣ ਪ੍ਰਬੰਧ ਮੁਕੰਮਲ-ਚੋਣ ਕਮਿਸ਼ਨਰ Thumbnail

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ l ਮੁੱਖ ਚੋਣ ਅਧਿਕਾਰੀ ਕਿਹਾ ਕਿ  ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ...

Swati Maliwal News ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ Thumbnail

ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮੌਜੂਦਾ ਸਮੇਂ ‘ਚ ਸਵਾਤੀ ਮਾਲੀਵਾਲ ‘ਆਪ’ ਤੋਂ ਰਾਜ ਸਭਾ ਦੀ ਮੈਂਬਰ ਹੈ। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਨ੍ਹਾਂ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਸ ਮਾਮਲੇ ‘ਤੇ ਗੰਭੀਰ...

ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ : 2 ਕਾਬੂ Thumbnail

ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ  ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ l ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ  ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਨੋ ਅੰਮ੍ਰਿਤਸਰ ਦੇ ਨੇ ਰਹਿਣ ਵਾਲੇ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ।...

Kejriwal called sister, to contest from Sangrur ਕੇਜਰੀਵਾਲ ਦੀ ਭੈਣ ਲੜੂ ਸੰਗਰੂਰ ਤੋਂ ਚੋਣ Thumbnail

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਮੂੰਹਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਸਿੱਪੀ ਸ਼ਰਮਾ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਕੇਜਰੀਵਾਲ ਝੂਠਾ ਸਿਆਸੀ ਆਗੂ ਸਿੱਪੀ ਸ਼ਰਮਾ ਨੇ ਦੱਸਿਆ, “ਜਦੋਂ ਉਹ ਮੁਹਾਲੀ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸੀ ਤਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉੱਥੇ ਪਹੁੰਚੇ ਸੀ।” ਕੇਜੀਰਾਵਲ ਨੇ ਉਸ ਨੂੰ ਭੈਣ ਬਣਾ ਕੇ ਟੈਂਕੀ ਉੱਤੋਂ ਉਤਾਰਿਆ ਸੀ, ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ। ਸੀਪੀ ਸ਼ਰਮਾ ਨੇ ਦੱਸਿਆ ਕਿ...