ਚੋਣਾਂ 24 ਦੀਆਂ

TOTAL 2.14 CRORE VOTERS IN 13 LOK SABHA CONSTITUENCIES OF PUNJAB: SIBIN C ਪੰਜਾਬ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ...

Read More

Dalveer Goldy joins AAP ਸਾਬਕਾ ਵਿਧਾਇਕ ਦਲਵੀਰ ਗੋਲਡੀ ਦੇ ਹੱਥ ਵਿਚ ਝਾੜੂ

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵੱਲੋਂ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਸਰਕਾਰ ਕਰੇਗੀ ਅਵਾਰਾ ਪਸ਼ੂਆਂ ਦਾ ਪੱਕਾ ਹੱਲ Thumbnail

ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ...