Poisonous Liquor Death Toll 16: Gujran Villagers in Anger ਗ਼ੁੱਸੇ ਵਿੱਚ ਗੁੱਜਰਾਂ ਪਿੰਡ ਵਾਸੀ
ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਪਹੁੰਚੇ।
ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਦੁੱਖ ਸਾਂਝਾ ਕੀਤਾ
ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸੀ ਅਤੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਵਾਇਆ ਸੀ। ਪਰ ਪਿੰਡ ਦੀਆਂ ਬਜ਼ੁਰਗ ਔਰਤਾਂ ਨੇ ਜਦੋਂ ਆਪਣੀ ਦੁਹਾਈ ਪਾਉਣੀ ਸ਼ੁਰੂ ਕੀਤੀ ਤਾਂ ਮੁੱਖ ਮੰਤਰੀ ਅੱਖ ਬਚਾ ਕੇ ਨਿਕਲ ਗਏ ਅਤੇ ਬਾਦ ਵਿੱਚ ਉਨ੍ਹਾਂ ਔਰਤਾਂ ਨੇ ਪਿੰਡ ਵਿੱਚ ਵਿਕਦੀ ਜ਼ਹਿਰੀਲੀ ਸ਼ਰਾਬ ਦੇ ਵਪਾਰੀਆਂ ਨੂੰ ਮੁੱਖ ਮੰਤਰੀ ਦੀ ਸ਼ਹਿ ਨਾਲ ਹੁੰਦਾ ਕਾਰਜ ਦੱਸਿਆ।


Pingback: Lack of confidence in the government ਸਰਕਾਰ ‘ਚ ਆਤਮ-ਵਿਸ਼ਵਾਸ ਦੀ ਕਮੀ/ਬਦਲਾਖੋਰੀ? - Punjab Nama News
Pingback: rr vs lsg ipl 2024 match live score live match updates and highlights RR Vs LSG: ਰਾਜਸਥਾਨ ਰਾਇਲਜ਼ ਨੇ ਜਿੱਤ ਨਾਲ ਸ਼ੁਰੂਆਤ ਕੀਤੀ - Punjab Nama News