ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ 2024 ਲਈ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ।
‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਸ਼ੁਭ ਮੌਕੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ, ਬਾਦਲ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਡਾ ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ
ਐਨ ਕੇ ਸ਼ਰਮਾ ਪਟਿਆਲਾ ਤੋਂ
ਅਨਿਲ ਜੋਸ਼ੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ
ਬਿਕਰਮਜੀਤ ਸਿੰਘ ਖਾਲਸਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ
ਰਾਜਵਿੰਦਰ ਸਿੰਘ (ਸਵਰਗੀ ਸ. ਗੁਰਦੇਵ ਸਿੰਘ ਬਾਦਲ ਦੇ ਪੋਤਰੇ) ਫਰੀਦਕੋਟ ਤੋਂ
ਇਕਬਾਲ ਸਿੰਘ ਝੂੰਦਾਂ ਸੰਗਰੂਰ ਤੋਂ
One thought on “Dhindsa Sidelined By Badal in First List ਬਾਦਲਾਂ ਨੇ ਢੀਂਡਸੇ ਮਾਂਜੇ ਬਾਦਲ ਬਦਲੇ ਦੇ ਮੂਡ ਵਿੱਚ”
Comments are closed.