ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਨਵੇਂ ਚੇਅਰਮੈਨ ਵਜੋਂ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਹੈ।
ਹਰਮੋਹਨ ਕੌਰ ਸੰਧੂ ਪਹਿਲਾਂ ਹੀ PPSC ਦੀ ਮੈਂਬਰ ਹਨ ਅਤੇ ਉਨ੍ਹਾਂ ਨੂੰ ਇਸ ਨਵੇਂ ਅਹੁਦੇ ‘ਤੇ ਨਿਯੁਕਤ ਕਰਨ ਨਾਲ ਕਮਿਸ਼ਨ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਹਾਲਾਂਕਿ ਸਰਕਾਰ ਨੇ ਉਨ੍ਹਾਂ ਨੂੰ ਚੇਅਰਪਰਸਨ ਦਾ ਐਡਿਸ਼ਨਲ ਚਾਰਜ ਦਿੱਤਾ ਹੈ।
ਹਰਮੋਹਨ ਕੌਰ ਸੰਧੂ ਨੇ ਪੰਜਾਬ ਸਰਕਾਰ ਅਤੇ PPSC ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ।