ਭਾਰਤ ਸਰਕਾਰ ਅਗਨੀਪਥ ਸਕੀਮ ਵਾਪਸ ਲਵੇ- ਪੰਜਾਬ ਸਰਕਾਰ

57

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਭਾਜਪਾ ਨੇਤਾਵਾਂ ਨੂੰ ਸਕੀਮ ਦੀ ਵਕਾਲਤ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਵਜੋਂ ਭਰਤੀ ਕਰਨ ਦੀ ਚੁਣੌਤੀ ਦਿੱਤੀ। ਇਹ ਕਹਿੰਦਿਆਂ ਕਿ ‘ਕਿਰਾਏ ’ਤੇ ਭਰਤੀ ਕੀਤੀ ਫੌਜ’ ਘੁਸਪੈਠੀਆਂ ਅਤੇ ਦੇਸ਼ ਦੇ ਦੁਸ਼ਮਣਾਂ ਦਾ ਡਟਵਾਂ ਮੁਕਾਬਲਾ ਨਹੀਂ ਕਰ ਸਕਦੀ, ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਸਕੀਮ ਵਾਪਸ ਲਵੇ ਨਹੀਂ ਤਾਂ ਲੋਕ ਅਜਿਹਾ ਕਰਨ ਲਈ ਮਜਬੂਰ ਕਰ ਦੇਣਗੇ।

CM Bhagwant Mann led Punjab Vidhan Sabha to pass a resolution urging GoI to immediately roll back the #AgnipathScheme. CM dared BJP leaders to enroll their sons as Agniveers before advocating this scheme. ‘Army on rent’ can’t combat infiltrators and enemies of country passionately, said CM Mann while adding that GoI shall either roll back this scheme or people will force them to do so.

Google search engine
Previous articleਜਿੱਤ ਦੀ ਖੁਸ਼ੀ ‘ਚ ਟਰੈਕਟਰ ਰੈਲੀ ਕੱਢੀ
Next articleਰੋਟਰੀ ਕਲੱਬ ਸੰਗਰੂਰ ਦੇ ਡਾ ਕਿ੍ਸ਼ਨ ਅਗਰਵਾਲ ਪ੍ਰਧਾਨ ਬਣੇ
ਸੁਖਵਿੰਦਰ ਬਾਵਾ ਪੰਜਾਬ ਵਿਚਲੀ ਜੁਰਮ ਪੱਤਰਕਾਰਤਾ ਦੇ ਮੋਹਰੀ ਪੱਤਰਕਾਰ ਹਨ। ਪਿਛਲੇ ਕਰੀਬ 30 ਸਾਲ ਤੋਂ ਆਪ ਇਸ ਪੇਸ਼ੇ ਨਾਲ ਜੁੜੇ ਹੋਏ ਹਨ, ਜਿਸ ਦੌਰਾਨ ਆਪ ਨੇ ਪੰਜਾਬੀ ਪੱਤਰਕਾਰੀ ਦੇ ਮੋਹਰੀ ਅਖ਼ਬਾਰ ਰੋਜ਼ਾਨਾ ਜੱਗ ਬਾਣੀ, ਰੋਜ਼ਾਨਾ ਅਜੀਤ, ਪੰਜਾਬੀ ਜਾਗਰਣ ਅਤੇ ਨਵਾਂ ਜ਼ਮਾਨਾ ਨਾਲ ਬਹੁਤ ਹੀ ਲੰਬਾ ਅਰਸਾ ਕੰਮ ਕੀਤਾ। ਆਪ ਨੇ ਤ੍ਰਿਦੇਵ ਅਖ਼ਬਾਰ ਦੇ ਸੰਪਾਦਕ ਦੇ ਤੌਰ 'ਤੇ ਵੀ ਕਾਫੀ ਅਰਸਾ ਕੰਮ ਕੀਤਾ। ਪੰਜਾਬ ਨਾਮਾ ਸੰਸਥਾ ਨਾਲ ਆਪ ਬਤੌਰ ਬਾਨੀ ਸੰਪਾਦਕ ਦੇ ਤੌਰ 'ਤੇ ਕਾਰਜਸ਼ੀਲ ਹੋ। ਸਮਾਜ ਦੇ ਕਿਸੇ ਵੱਡੇ ਵਿਸ਼ੇ ਉਪਰ ਸਬੂਤਾਂ ਸਮੇਤ ਆਪ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸੰਪਰਕ ਸੁਖਵਿੰਦਰ ਸਿੰਘ ਬਾਵਾ : 90566 64887, 98551 54888