Thursday, August 18, 2022

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਫੀਲਖਾਨਾ ਸਕੂਲ ਦਾ ਵਿਦਿਆਰਥੀ ਆਇਆ ਮੈਰਿਟ ਵਿੱਚ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

*ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਪਟਿਆਲੇ ਦੇ ਸਮਾਰਟ ਸਕੂਲ ਫ਼ੀਲਖ਼ਾਨਾ ਦਾ ਵਿਦਿਆਰਥੀ ਹਰਮਨਦੀਪ ਸਿੰਘ ਪੰਜਾਬ ਦੀ ਮੈਰਿਟ ਵਿੱਚ ਆਇਆ* ਕਮਲੇਸ਼ ਗੋਇਲ ਖਨੌਰੀ ਖਨੌਰੀ 17...

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਫੀਲਖਾਨਾ ਸਕੂਲ ਦਾ ਵਿਦਿਆਰਥੀ ਆਇਆ ਮੈਰਿਟ ਵਿੱਚ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

*ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਪਟਿਆਲੇ ਦੇ ਸਮਾਰਟ ਸਕੂਲ ਫ਼ੀਲਖ਼ਾਨਾ ਦਾ ਵਿਦਿਆਰਥੀ ਹਰਮਨਦੀਪ ਸਿੰਘ ਪੰਜਾਬ ਦੀ ਮੈਰਿਟ ਵਿੱਚ ਆਇਆ* ਕਮਲੇਸ਼ ਗੋਇਲ ਖਨੌਰੀ ਖਨੌਰੀ 17...

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸੇਰਗੜ ਵਿਖੇ 10 ਰੋਜ਼ਾ ਲਗਾਇਆ ਕੈਂਪ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਤਸਰ ਸਾਹਿਬ ਵੱਲੋਂ ਸ਼ੇਰਗੜ੍ਹ ਵਿਖੇ 10 ਰੋਜਾ ਲਗਾਇਆ ਕੈਂਪ ਕਮਲੇਸ਼ ਗੋਇਲ ਖਨੌਰੀ ਖਨੌਰੀ 17 ਅਗਸਤ - ਸ਼੍ਰੀ ਅਮ੍ਰਿਤਸਰ ਸਾਹਿਬ ਵੱਲੋਂ ਪਿੰਡ...
spot_img
HomeJobsPSSEB Junior Draftsman Recruitment 2022: PSSSB ਨੇ ਕੱਢੀਆਂ ਜੂਨੀਅਰ ਡਰਾਫਟਸਮੈੱਨ ਦੀਆਂ ਅਸਾਮੀਆਂ

PSSEB Junior Draftsman Recruitment 2022: PSSSB ਨੇ ਕੱਢੀਆਂ ਜੂਨੀਅਰ ਡਰਾਫਟਸਮੈੱਨ ਦੀਆਂ ਅਸਾਮੀਆਂ

PSSEB Junior Draftsman Recruitment 2022 : ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਪੰਜਾਬ (SSSB Punjab) ਨੇ 72 ਜੂਨੀਅਰ ਡਰਾਫਟਸਮੈਨ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਅਧਿਕਾਰਤ ਵੈੱਬਸਾਈਟ https://sssb.punjab.gov.in/ ‘ਤੇ ਜਾਰੀ ਕਰ ਦਿੱਤਾ ਹੈ। ਜੂਨੀਅਰ ਡਰਾਫਟਸਮੈਨ (ਸਿਵਲ) ਲਈ 46 ਤੇ ਜੂਨੀਅਰ ਡਰਾਫਟਸਮੈਨ (ਬਿਜਲੀ/ਮਕੈਨੀਕਲ) ਲਈ 26 ਪੋਸਟਾਂ ਹਨ। ਇਹ ਨੋਟੀਫਿਕੇਸ਼ਨ ਇਸ਼ਤਿਹਾਰ ਨੰਬਰ 09/ 2022 ਤਹਿਤ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 21 ਮਈ 2022 ਤੋਂ ਆਨਲਾਈਨ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2022 ਹੈ। ਚੋਣ ਹੋਣ ‘ਤੇ 25,000 ਰੁਪਏ ਮਹੀਨਾ ਤਨਖ਼ਾਹ ਮਿਲੇਗੀ। ਇਸ ਲੇਖ ਵਿੱਚ ਅਸੀਂ ਤੁਹਾਨੂੰ PSSSB ਜੂਨੀਅਰ ਡਰਾਫਟਸਮੈਨ ਭਰਤੀ 2022 ਲਈ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰ ਰਹੇ ਹਾਂ।

ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇਸ ਡਾਇਰੈਕਟ ਲਿੰਕ ‘ਤੇ ਕਰੋ ਕਲਿੱਕ

ਵਿਦਿਅਕ ਯੋਗਤਾ : ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਹੈ। ਉਸ ਕੋਲ ਆਈਟੀਆਈ ਤੋਂ ਸਿਵਿਲ/ਮਕੈਨੀਕਲ ‘ਚ ਡਰਾਫਟਸਮੈਨ ਦਾ 2 ਸਾਲ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਹੈ।

ਉਮਰ ਹੱਦ

ਜਨਰਲ ਸ਼੍ਰੇਣੀ ਦੇ ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਤੇ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਪੰਜਾਬ ਰਾਜ ਦੇਅਨੁਸਿੂਚਤ ਜਾਤੀ ਅਤੇਪੱਛੜੀ ਸ਼੍ਰੇਣੀ ਦੇ ਵਸਨੀਕ ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 42 ਸਾਲ ਹੋਵੇਗੀ। ਰਾਜ ਅਤੇ ਕੇਂਦਰੀ ਸਰਕਾਰ ਦੇ ਮੁਲਾਜ਼ਮਾਂ ਲਈ ਉਮਰ ਦੀ ਉਪਰਲੀ ਸੀਮਾ ‘ਚ ਛੋਟ ਦਿੰਦੇ ਹੋਏ ਵੱਧ ਤੋਂ ਵੱਧ ਉਮਰ ਹੱਦ 45 ਸਾਲ ਹੋਵੇਗੀ। ਪੰਜਾਬ ਦੇ ਵਸਨੀਕ ਸਾਬਕਾ ਫੌਜੀਆਂ ਦੇ ਕੇਸ ‘ਚ ਉਪਰਲੀ ਉਮਰ ਹੱਦ ਨਿਯਮਾਂ ਦੇ ਆਧਾਰ ‘ਤੇ ਹੋਵੇਗੀ। ਦਿਵਿਆਂਗ ਉਮੀਦਵਾਰਲਈ ਉਪਰਲੀ ਉਮਰ ਹੱਦ ਵਿਚ 10 ਸਾਲ ਵੱਧ ਦਿੰਦੇ ਹੋਈ ਹੋਏ ਵੱਧ ਤੋਂ ਵੱਧ ਉਮਰ ਹੱਦ 47 ਸਾਲ ਹੋਵੇਗੀ।

ਆਨਲਾਈਨ ਅਪਲਾਈ ਕਰਨ ਲਈ ਇਸ ਲਿੰਕ ‘ਤੇ ਕਲਿੱਕ ਕਰੋ

ਅਪਲਾਈ ਕਰਨ ਲਈ ਫੀਸ

  • ਜਨਰਲ ਵਰਗ ਲਈ 1000 ਰੁਪਏ ਫੀਸ
  • ਐੱਸਸੀ/ਬੀਸੀ/ਈਡਬਲਯੂਐੱਸ ਉਮੀਦਵਾਰਾਂ ਲਈ 250 ਰੁਪਏ
  • ਐਕਸ ਸਰਵਿਸਮੈੱਨ ਤੇ ਡਿਪੈਂਡੇਂਟ ਲਈ 200 ਰੁਪਏ
  • ਫਿਜ਼ੀਕਲੀ ਐਂਡੀਕੈਪਡ ਲਈ 500 ਰੁਪਏ
  • ਪੇਮੈਂਟ ਮੋਡ ਆਨਲਾਈਨ
Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments