ਚੰਡੀਗੜ੍ਹ –

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੁਆਰਾ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਜਟ ਬਣਾਇਆ ਗਿਆ ਹੈ। ਸਹੀ ਮਾਇਨੇ ‘ਚ ਇਹ ‘ਲੋਕਾਂ ਦਾ ਬਜਟ’ ਹੋਵੇਗਾ।