ਪੰਜਾਬ ਸਰਕਾਰ

Proposal to merge Market Committees ਮਾਰਕੀਟ ਕਮੇਟੀਆਂ ਨੂੰ ਮਰਜ ਕਰਨ ਦੀ ਤਜ਼ਵੀਜ਼

ਪੰਜਾਬ ਸਰਕਾਰ ਵੱਲੋਂ ਵੱਖ ਵੱਖ ਜਿਲ੍ਹਿਆਂ ਵਿੱਚ ਹਾੜ੍ਹੀ ਦੇ ਸੀਜਨ 2024-25 ਲਈ ਕਣਕ ਦੀ ਫ਼ਸਲ ਦੀ ਖ਼ਰੀਦ,ਵੇਚ,ਸਟੋਰੇਜ ਅਤੇ ਪ੍ਰੋਸੈਸਿੰਗ...

Read More

VB nabs MC Building Inspector ਰਿਸ਼ਵਤ (Bribe)ਲੈਂਦਾ ਬਿਲਡਿੰਗ ਇੰਸਪੈਕਟਰ ਕਾਬੂ

  ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ...

Read More

VIGILANCE BUREAU ARRESTS ROOPNAGAR CIVIL SURGEON ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
<span class='other_title'>Tarn Taran Sets Sights on Becoming Punjab's First Drug-Free</span> ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ ਮੁਕਤ : ਚੀਮਾ Thumbnail

ਤਰਨਤਾਰਨ, 5 ਮਾਰਚ ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ...