Aam Admi Party Punjab

Tarn Taran Sets Sights on Becoming Punjab's First Drug-Free ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ ਮੁਕਤ : ਚੀਮਾ

ਤਰਨਤਾਰਨ, 5 ਮਾਰਚ ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ...

Read More

Akali leaders are used to breaking the law ਅਕਾਲੀ ਆਗੂ ਕਾਨੂੰਨ ਤੋੜਨ ਦੇ ਆਦੀ-ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਮਾਡਲ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਆਮ ਆਦਮੀ...

Read More

Ravneet Bittu ਕਰਤਾ ਰਵਨੀਤ ਬਿੱਟੂ ਨੇ ਥਾਲ਼ੀ ਵਿੱਚ ਛੇਕ

ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਨੇ ਸਾਕਾ ਨੀਲਾ ਤਾਰਾ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ। ਇਸ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
<span class='other_title'>Tarn Taran Sets Sights on Becoming Punjab's First Drug-Free</span> ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ ਮੁਕਤ : ਚੀਮਾ Thumbnail

ਤਰਨਤਾਰਨ, 5 ਮਾਰਚ ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ...