DGP Punjab police

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ  ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ...

Read More

FAKE CALL CENTRES DUPING PEOPLE LIVING IN US; 155 HELD ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼:155 ਕਾਬੂ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ...

Read More

Government exposes bail of Dera Premi Kaler ਡੇਰਾ ਪ੍ਰੇਮੀ ਕਲੇਰ ਦੀ ਜਮਾਨਤ,ਸਰਕਾਰ ਬੇਨਕਾਬ

ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਸਰਕਾਰ ਕਰੇਗੀ ਅਵਾਰਾ ਪਸ਼ੂਆਂ ਦਾ ਪੱਕਾ ਹੱਲ Thumbnail

ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ...