DPDPA 2023

Sword on the neck of journalists of the country ਦੇਸ਼ ਦੇ ਲੱਖਾਂ ਪੱਤਰਕਾਰਾਂ ਦੀ ਧੋਣ ‘ਤੇ ਤਲਵਾਰ

ਭਾਰਤ ਸਰਕਾਰ ਵੱਲੋਂ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (DPDPA) ਲਾਗੂ ਕੀਤੇ ਤੋਂ ਬਾਅਦ ਪੱਤਕਕਾਰਾਂ ਦੀ ਚਿੰਤਾ ਵਧਾ ਦਿੱਤੀ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਸਰਕਾਰ ਕਰੇਗੀ ਅਵਾਰਾ ਪਸ਼ੂਆਂ ਦਾ ਪੱਕਾ ਹੱਲ Thumbnail

ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ...