Legal Corruption

gvtvdv

Punjab Govt Legal Corruption ਮੰਤਰੀ ਦਾ ਕਾਰਨਾਮਾ ਵੱਧ ਉਮਰ ਦੀ ਔਰਤ ਨੂੰ ਬਣਾਇਆ ਸਰਕਾਰੀ ਡਾਕਟਰ ਵੀਡੀਓ ‘ਚ ਹੋਇਆ ਖੁਲਾਸਾ

Punjab Govt Legal Corruption: ਮੰਤਰੀ ਦਾ ਕਾਰਨਾਮਾ ਵੱਧ ਉਮਰ ਦੀ ਔਰਤ ਨੂੰ ਬਣਾਇਆ ਸਰਕਾਰੀ ਡਾਕਟਰ ਵੀਡੀਓ ‘ਚ ਹੋਇਆ ਖੁਲਾਸਾ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
Bittu joined the Bharatiya Janata Party ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ Thumbnail

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਤੇ ਪੋਤਰੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨੇ ਪੀਐਮ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਹੋਰਾਂ ਦਾ ਧੰਨਵਾਦ ਕੀਤਾ। ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ”ਪਿਛਲੇ 10 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ...

ਹਰਪਾਲ ਚੀਮਾ ਦੇ ਖਿਲਾਫ ਕਤਲ ਦਾ ਹੋਵੇ ਕੇਸ ਦਰਜ Thumbnail

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜੋ ਕਿ ਦਿੜਬਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ l ਜਿਥੇ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਹੋਈਆਂ ਹਨ, ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਨਜਾਇਜ਼ ਸ਼ਰਾਬ ਵਿਕਰੀ ਨੂੰ ਰੋਕਣ ਵਿਚ ਅਸਫਲ ਰਹੇ ਆਬਕਾਰੀ ਤੇ ਪੁਲਿਸ ਅਫਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਗੁੱਜਰਾਂ ਜਿਥੇ 9 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਜਾ ਪਏ ਹਨ, ਅਤੇ ਦਿੜਬਾ ਦੇ ਪਿੰਡ ਢੰਡੋਰੀ ਤੋਂ ਇਲਾਵਾ ਸੁਨਾਮ ਵਿਚ ਰਵੀਦਾਸਪੁਰ ਟਿੱਬੀ ਪਿੰਡ ਵਿਚ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ,...

Deaths Result of Government's Negligence: mann ਮੌਤਾਂ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ: ਮਾਨ Thumbnail

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਟਿੱਬੀ ਰਵਿਦਾਸਪੁਰਾ ਵਿਖੇ ਜਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ ਮਜਦੂਰਾਂ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ | ਉਨ੍ਹਾਂ ਪੀੜਿਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ l ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ. ਸ. ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਨਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਹ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹੀ ਹੈ l ਇਹ ਵੀ ਪੜ੍ਹੋ :- ਭਾਜਪਾ ਪੰਜਾਬ ‘ਚ ਇਕੱਲੇ ਲੜੇਗੀ ਚੋਣ-ਜਾਖੜ ਉਨ੍ਹਾਂ ਕਿਹਾ ਕਿ ਨਿਗਰਾਨੀ...

BJP to go solo in Punjab in the upcoming LS polls ਭਾਜਪਾ ਪੰਜਾਬ ‘ਚ  ਇਕੱਲੇ ਲੜੇਗੀ ਚੋਣ-ਜਾਖੜ Thumbnail

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਕਿਹਾ ਹੈ ਕਿ ਭਾਜਪਾ ਪੰਜਾਬ ਵਿਚ ਇਕੱਲਿਆਂ ਹੀ ਲੋਕ ਸਭਾ ਦੀ ਚੋਣ ਲੜੇਗੀ। ਜਾਖੜ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕਰਦ‌ਿਆ ਕਿਹਾ ਕਿ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਇਸ ਮੁੱਦੇ ‘ਤੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਭਾਜਪਾ ਨੇ ਇਕੱਲਿਆਂ ਹੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਹ ਵੀ ਪੜ੍ਹੋ :-ਮੋਦੀ ਦੀ 2024 ਦੀ ਭਵਿੱਖਬਾਣੀ ਗਲਤ ਨਹੀਂ ਸ੍ਰੀ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ...

Modi's prediction of 2024 is not wrong ਮੋਦੀ ਦੀ 2024 ਦੀ ਭਵਿੱਖਬਾਣੀ ਗਲਤ ਨਹੀਂ Thumbnail

2024 ਦੀਆਂ ਲੋਕ ਸਭਾ ਚੋਣਾਂ ਲਈ ਸੰਭਾਵਨਾਵਾਂ ਵੱਡੇ ਪੱਧਰ ‘ਤੇ ਭਾਜਪਾ ਦੇ ਹੱਕ ਵਿੱਚ ਜਾਪਦੀਆਂ ਹਨ।ਰਾਜਨੀਤੀ ਜੰਗ ਅਤੇ ਇਸ਼ਕ ਵਿੱਚ ਸਭ ਜਾਇਜ਼ ਵਾਲੀ ਗੱਲ ਨੂੰ ਜੇਕਰ ਅੱਗੇ ਰੱਖ ਲਿਆ ਜਾਵੇ ਤਾਂ ਭਾਜਪਾ ਪਾਰਟੀ ਆਪਣੀਆਂ ਰੌਸ਼ਨ ਸੰਭਾਵਨਾਵਾਂ ਨੂੰ ਲੈ ਕੇ ਗੂੰਜ ਰਹੀ ਹੈ, ਕਿਉਂਕਿ ਕੁਝ ਹਾਰਾਂ ਨੂੰ ਛੱਡ ਕੇ, ਭਾਜਪਾ ਦੀ ਜਿੱਤ ਦਾ ਸਿਲਸਿਲਾ ਉਲਟਦਾ ਨਜ਼ਰ ਨਹੀਂ ਆ ਰਿਹਾ ਹੈ। ਪਾਰਟੀ ਨੇ ਪੰਜ ਰਾਜਾਂ ਵਿੱਚੋਂ ਚਾਰ ਨੂੰ ਬਰਕਰਾਰ ਰੱਖਿਆ ਹੈ ਜੋ ਹਾਲ ਹੀ ਵਿੱਚ ਚੋਣਾਂ ਵਿੱਚ ਗਏ ਸਨ। ਇਹ ਆਪਣੀ ਚੋਣ ਜਿੱਤ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਸਮਰਥਨ ਮੰਨਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਸੁਝਾਅ...

Protest rally against the arrest ਗ੍ਰਿਫ਼ਤਾਰੀ ਦੇ ਵਿਰੋਧ ’ਚ ਰੋਸ ਰੈਲੀ Thumbnail

ਸਿਆਸੀ ਗਲਿਆਰਿਆਂ ’ਚ ਇਹ ਅਫ਼ਵਾਹ ਚੱਲ ਰਹੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਘਟਨਾਕ੍ਰਮ ਮਗਰੋਂ ਭਾਜਪਾ ਹੋਰ ਸੂਬਿਆਂ ਵਿਚ ਵੀ ਚਾਲਾਂ ਚੱਲ ਸਕਦੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿਚ ਕਿਹਾ ਕਿ ਸਾਰਿਆਂ ਨੇ ਇਕੱਠੇ ਖੜ੍ਹੇ ਹੋ ਕੇ ਗਲਤ ਮਨਸੂਬੇ ਘੜਨ ਵਾਲੀ ਪਾਰਟੀ ਦਾ ਵਹਿਮ ਕੱਢਣਾ ਹੈ ਜਿਨ੍ਹਾਂ ਨੂੰ ਇਹ ਲੱਗਦਾ ਹੈ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਉਹ ‘ਆਪ’ ਨੂੰ ਬਿਖ਼ੇਰ ਦੇਣਗੇ। ‘ ਉਨ੍ਹਾਂ ਨੂੰ ਦੱਸਣਾ ਕਿ ਅਸੀਂ ਕਿਸੇ ਹੋਰ ਮਿੱਟੀ ਦੇ ਬਣੇ ਹੋਏ ਹਾਂ।’ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ’ਚ ਇੱਕ ਸੁਨੇਹਾ ਜਾਣਾ ਚਾਹੀਦਾ ਹੈ ਕਿ ਉਹ ਇਕਜੁੱਟ ਹੋ ਕੇ ਕੇਜਰੀਵਾਲ ਨਾਲ ਡਟ ਕੇ ਖੜ੍ਹੇ ਹਨ।...

Lok Sabha Elections 2024 BJP Mandi Candidate Kangana ਭਾਜਪਾ ਨੇ ਮੰਡੀ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ Thumbnail

ਸਕਰੀਨ ਦੀ ਸ਼ੋਹਰਤ ਪਿਘਲਾਏਗੀ ਮੰਡੀ ਦੀ ਰਾਜਸੀ ਬਰਫ ਅਦਾਕਾਰਾ ਕੰਗਨਾ ਰਣੌਤ ਨੂੰ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ। ਸੋਸ਼ਲ ਮੀਡੀਆ ‘ਤੇ ਜਾ ਕੇ ਰਣੌਤ ਨੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ “ਪਾਰਟੀ ਵਿੱਚ ਅਧਿਕਾਰਤ ਤੌਰ ‘ਤੇ ਸ਼ਾਮਲ ਹੋਣ ਲਈ ਸਨਮਾਨਿਤ ਅਤੇ ਖੁਸ਼ ਹੈ”। ਰਣੌਤ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜ਼ੁਬਾਨੀ ਸਮਰਥਕ ਰਹੇ ਹਨ। ਭਾਜਪਾ ਵੱਲੋਂ ਆਪਣੀ ਪੰਜਵੀਂ ਸੂਚੀ ਦੇ ਐਲਾਨ ਤੋਂ ਬਾਅਦ ਕੰਗਨਾ ਰਣੌਤ ਨੇ ਇੰਸਟਾਗ੍ਰਾਮ ‘ਤੇ ਲਿਖਿਆ, ”ਮੇਰੀ ਪਿਆਰੀ ਭਾਰਤ ਅਤੇ ਭਾਰਤੀ ਜਨਤਾ ਦੀ ਆਪਣੀ ਪਾਰਟੀ, ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਹਮੇਸ਼ਾ ਮੇਰਾ ਬਿਨਾਂ ਸ਼ਰਤ ਸਮਰਥਨ ਮਿਲਿਆ...

rr vs lsg ipl 2024 match live score live match updates and highlights RR Vs LSG: ਰਾਜਸਥਾਨ ਰਾਇਲਜ਼ ਨੇ ਜਿੱਤ ਨਾਲ ਸ਼ੁਰੂਆਤ ਕੀਤੀ Thumbnail

RR vs LSG Live Updates: ਰਾਜਸਥਾਨ ਨੇ ਜਿੱਤ ਨਾਲ ਸੀਜ਼ਨ ਦੀ ਸ਼ੁਰੂਆਤ ਕੀਤੀ, ਸੈਮਸਨ-ਪਰਾਗ ਦਾ ਸ਼ਾਨਦਾਰ ਪ੍ਰਦਰਸ਼ਨ ਰਾਜਸਥਾਨ ਰਾਇਲਜ਼ ਬਨਾਮ ਲਖਨਊ ਵਿਚਾਲੇ ਖੇਡੇ ਗਏ ਸੀਜ਼ਨ ਦੇ ਪਹਿਲੇ ਮੈਚ ਵਿੱਚ ਰਾਇਲਜ਼ ਨੇ 20 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ ‘ਚ ਰਾਜਸਥਾਨ ਦੇ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੈਮਸਨ ਨੇ 82 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਦੇ ਨਾਲ ਹੀ ਰਿਆਨ ਪਰਾਗ ਨੇ 43 ਦੌੜਾਂ ਬਣਾਈਆਂ। ਰਾਜਸਥਾਨ ਲਈ ਟ੍ਰੇਂਟ ਬੋਲਟ ਨੇ ਦੋ ਅਹਿਮ ਵਿਕਟਾਂ ਲਈਆਂ। ਇਸ ਤੋਂ ਇਲਾਵਾ ਨੰਦਰੇ ਬਰਗਰ ਨੇ ਇਕ ਵਿਕਟ, ਅਸ਼ਵਿਨ ਨੇ 1, ਚਾਹਲ ਨੇ 1 ਅਤੇ ਸੰਦੀਪ ਸ਼ਰਮਾ ਨੇ ਇਕ ਵਿਕਟ...

Lack of confidence in the government ਸਰਕਾਰ ‘ਚ ਆਤਮ-ਵਿਸ਼ਵਾਸ ਦੀ ਕਮੀ/ਬਦਲਾਖੋਰੀ? Thumbnail

ਦੇ਼ਸ਼ ਵਿਚ ਕੀ ਹੋ ਰਿਹਾ ਹੈ ਇਹ ਜਾਣਨਾ ਸਾਡੇ ਸਾਰਿਆ ਲਈ ਜ਼ਰੂਰੀ ਹੈ । ਕਿਉਂਕਿ ਦੇਸ਼ ਵਿਚ ਵਿਰੋਧੀ ਧਿਰ ਨੂੰ ਸੱਤਾਧਾਰੀ ਕਿਸ ਤਰ੍ਹਾਂ ਮਲੀਆਮੇਟ ਕਰ ਰਹੇ ਹਨ। ਅਤੇ ਅਸੀਂ ਸਿਰਫ਼ ਉਹ ਵੇਖ ਰਹੇ ਹਾਂ ਜੋ ਸਾਨੂੰ ਵਿਖਾਇਆ ਜਾ ਰਿਹਾ ਹੈ ਜਦ ਕਿ ਅਸਲੀਅਤ ਵਿਚ ਵਿਖਾਇਆ ਜਾਣ ਵਾਲਾ ਸੱਚ ਹਕੀਕਤ ਤੋਂ ਕੋਹਾਂ ਦੂਰ ਹੈ। ਜੇ ਗੱਲ ਕਰੀ ਜਾਵੇ ਅੱਜ ਦੇ ਹਾਲਾਤ ਦੀ ਤਾਂ ਵਿਸਥਾਰ ਨਾਲ ਸਮਝਾਊਂ ਦੀ ਕੋਸ਼ਿਸ਼ ਕਰ ਰਹੇ ਹਾਂ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਿਬ ਦੀ ਪਾਰਟੀ ਭਾਜਪਾ ਵੱਲੋਂ ਇਕ ਵੱਡੀ ਖ਼ਬਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਪੈਦਾ ਹੋਣ ਦੇ ਬਰਾਬਰ ਇਕ ਨਵੀਂ ਖ਼ਬਰ ਨੂੰ ਜਨਮ ਦੇ ਕੇ ਪੁਰਾਣੀ ਖ਼ਬਰ...

Poisonous Liquor Death Toll 16: Gujran Villagers in Anger ਗ਼ੁੱਸੇ ਵਿੱਚ ਗੁੱਜਰਾਂ ਪਿੰਡ ਵਾਸੀ Thumbnail

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਪਹੁੰਚੇ। ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਦੁੱਖ ਸਾਂਝਾ ਕੀਤਾ ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸੀ ਅਤੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਵਾਇਆ ਸੀ। ਪਰ ਪਿੰਡ ਦੀਆਂ ਬਜ਼ੁਰਗ ਔਰਤਾਂ ਨੇ ਜਦੋਂ ਆਪਣੀ ਦੁਹਾਈ ਪਾਉਣੀ ਸ਼ੁਰੂ ਕੀਤੀ ਤਾਂ ਮੁੱਖ ਮੰਤਰੀ ਅੱਖ ਬਚਾ ਕੇ ਨਿਕਲ ਗਏ ਅਤੇ ਬਾਦ ਵਿੱਚ ਉਨ੍ਹਾਂ ਔਰਤਾਂ ਨੇ ਪਿੰਡ ਵਿੱਚ ਵਿਕਦੀ ਜ਼ਹਿਰੀਲੀ ਸ਼ਰਾਬ ਦੇ ਵਪਾਰੀਆਂ ਨੂੰ ਮੁੱਖ ਮੰਤਰੀ...