Punjab Latest News. Latest PunjabNews headlines. Breaking News. Punjab News Updates. Top Stories Google News/ Trending News.

I was very shocked: Swati Maliwal ਮੈਂ ਬਹੁਤ ਸਦਮੇ ਵਿੱਚ ਸੀ : ਸਵਾਤੀ ਮਾਲੀਵਾਲ

ਆਮ ਆਦਮੀ ਪਾਰਟੀ (ਆਪ) ਦੀ ਨੇਤਾ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਭਵ ਕੁਮਾਰ...

Read More

SGPC Member expelled from Shiromani Akali Dal SGPC ਮੈਂਬਰ ਬੀਬੀ ਸ਼੍ਰੋਮਣੀ ਅਕਾਲੀ ਦਲ ਚ ਬੇਦਖਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਲੀਡਰ ਅਤੇ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ...

Read More

TOTAL 2.14 CRORE VOTERS IN 13 LOK SABHA CONSTITUENCIES OF PUNJAB: SIBIN C ਪੰਜਾਬ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਸਰਕਾਰ ਕਰੇਗੀ ਅਵਾਰਾ ਪਸ਼ੂਆਂ ਦਾ ਪੱਕਾ ਹੱਲ Thumbnail

ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ...