Punjab Police

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ...

Read More

ਚੰਡੀਗੜ ਯੂਨੀਵਰਸਿਟੀ : ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ.

ਮਾਮਲੇ ਦੀ ਪੂਰੀ ਤਹਿ ਤੱਕ ਜਾਂਚ ਕਰੇਗੀ ਵਿਸ਼ੇਸ਼ ਜਾਂਚ ਟੀਮ ,ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀਜੀਪੀ ਗੌਰਵ...

Read More

ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜਮਾਂ ਖ਼ਿਲਾਫ ਰਿਸਵਤਖੋਰੀ ਦਾ ਕੇਸ ਦਰਜ, ਦੋ ਗਿ੍ਫਤਾਰ

ਚੰਡੀਗੜ, 10 ਸਤੰਬਰ: – ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
<span class='other_title'>Lawyer jailed for misleading court</span> ਵਕੀਲ ਨੂੰ ਹੋਊ ਕੈਦ, ਅਦਾਲਤ ਨੂੰ ਕੀਤਾ ਗੁੰਮਰਾਹ Thumbnail

ਸੰਗਰੂਰ, – ਜਿਲ੍ਹੇ ਨਾਲ ਸਬੰਧਤ ਇਕ ਵਕੀਲ ਨੂੰ ਅਦਾਲਤ ਨਾਲ ਚਲਾਕੀ ਕਰਨੀ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਛੱਕੇ ਟੰਗ ਕੇ ਸਥਾਨਕ ਅਦਾਲਤ ਨੂੰ ਗੁੰਮਰਾਹ ਕਰਕੇ ਵਿਵਾਦਿਤ ਜ਼ਮੀਨ ਦਾ ਕਬਜਾ ਲੈਣਦਾ ਹੈ। ਮਾਮਲਾ ਸੰਗਰੂਰ ਜਿਲ੍ਹੇ ਦੇ ਸ਼ੇਰਪੁਰ ਕਸਬੇ ਨਾਲ ਸਬੰਧਤ ਇਕ ਵਕੀਲ ਜੈਕੀ ਗਰਗ ਹੈ ਜਿਸ ਨੇ 21 ਫਰਵਰੀ 2023 ਨੂੰ ਸਰਕਾਰੀ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਇਕ ਏਕੜ ਵਿਚ ਬਣੇ ਸੈਲਰ ਦੀ ਖਰੀਦ 1,ਕਰੋੜ 75 ਲੱਖ ਵਿਚ ਕਰ ਲਈ ਅਤੇ ਕਬਜਾ ਲੈਣ ਲਈ ਕਾਗਜੀ ਕਾਰਵਾਈ ਪੂਰੀ ਕਰਨ ਲੱਗਾ। ਇਸ ਸਮੇਂ ਦੌਰਾਨ ਸੈਲਰ ਮਾਲਕਾਂ ਨੂੰ ਸੈਲਰ ਦੀ ਵਿਕਰੀ ਦੀ ਭਿਣਕ...