ਇਮਰਾਨ ਖ਼ਾਨ ਜਿੱਤ ਕੇ ਵੀ ਹਾਰੇ। ਸ਼ਾਹਬਾਜ਼ ਸ਼ਰੀਫ਼ ਬਣੇ ਨਵੇਂ ਪ੍ਰਧਾਨ ਮੰਤਰੀ
ਇਮਰਾਨ ਖ਼ਾਨ ਜਿੱਤ ਕੇ ਵੀ ਹਾਰੇ। ਸ਼ਾਹਬਾਜ਼ ਸ਼ਰੀਫ਼ ਬਣੇ ਨਵੇਂ ਪ੍ਰਧਾਨ ਮੰਤਰੀ ਪਾਕਿਸਤਾਨ ਵਿਚਲੇ ਸਿਆਸੀ ਮਤਭੇਦ ਦੇ ਚਲਦਿਆਂ, ਇਹ...
#bku #kirtikisanunion #bhagwantmann #punjabnama #bandasinghbahadur arvind kejriwal Bhagwant Mann BJP Bjp Punjab blogging breaking news Breaking Punjabi news city Cm Bhagwant Mann Dr.Baljit Kaur election 2024 gadget guide Harpal Singh Cheema india Khalistan life modern money New News new york photography punjab Punjab Congress PUNJAB GOVERNMENT punjab govt. Punjabi News Punjab Latest News. Latest PunjabNews headlines. Breaking News. Punjab News Updates. Top Stories Google News/ Trending News. punjabnama Punjab Police Punjab Vigilance Bureau SAD sangrur Sidhu Moosewala SIKHISM style SUKHBIR BADAL time wireless world ਪੰਜਾਬ ਸਰਕਾਰ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ
ਇਮਰਾਨ ਖ਼ਾਨ ਜਿੱਤ ਕੇ ਵੀ ਹਾਰੇ। ਸ਼ਾਹਬਾਜ਼ ਸ਼ਰੀਫ਼ ਬਣੇ ਨਵੇਂ ਪ੍ਰਧਾਨ ਮੰਤਰੀ ਪਾਕਿਸਤਾਨ ਵਿਚਲੇ ਸਿਆਸੀ ਮਤਭੇਦ ਦੇ ਚਲਦਿਆਂ, ਇਹ...
SGPC Election Trumpet Blown Sikhism Won Family lost ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਬਿਗਲ ਵੱਜਿਆ ਪੰਥ ਜਿੱਤਿਆ ਕੁਨਬਾ ਹਾਰ...
Khalistan movement, dream or idea? ਖ਼ਾਲਿਸਤਾਨ ਲਹਿਰ, ਸੁਪਨਾ ਜਾਂ ਵਿਚਾਰ? ਨਿਸ਼ਾਨੇ ਤੇ ਕੌਣ ? ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ...
Canada Row: Why is India afraid of the Khalistan movement? ਭਾਰਤ ਖ਼ਾਲਿਸਤਾਨ ਲਹਿਰ ਤੋਂ ਕਿਉਂ ਡਰਦਾ ਹੈ? ਕੈਨੇਡਾ ਇੱਕ...
ਅਤਿ ਸਤਿਕਾਰਯੋਗ ਅਤੇ ਪਿਆਰੇ ਪੰਜਾਬ ਨਾਮਾ ਪਾਠਕੋ! ਪੰਜਾਬ ਨਾਮਾ ਹਫ਼ਤਾਵਾਰ ਦਾ ਦੂਜਾ ਅੰਕ ਆਪ ਦੀ ਨਜ਼ਰ ਕਰ ਰਹੇ ਹਾਂ।...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਕਾਸ ਵਿਭਾਗ ਦੇ ਮੁੱਖੀ, ਪ੍ਰਸਿੱਧ ਭਾਸ਼ਾ ਮਾਹਿਰ ਸਹਾਇਕ ਪ੍ਰੋਫੈਸਰ ਡਾ ਪਰਮਿੰਦਰਜੀਤ ਕੌਰ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਅਣਜਾਣੇ ਵਿੱਚ ਸਪੈਲਿੰਗ ਦੀਆਂ ਗਲਤੀਆਂ ਨਾਲ ਭਰਿਆ ਇੱਕ ਸ਼ਿਕਾਇਤ ਪੱਤਰ ਲਿਖ ਦਿੱਤਾ। ਭਾਸ਼ਾ ਉੱਤੇ ਆਪਣੀ ਬੇਮਿਸਾਲ ਕਮਾਂਡ ਲਈ ਜਾਣੇ ਜਾਂਦੇ ਡਾ ਪਰਮਿੰਦਰਜੀਤ ਕੌਰ ਭਾਸ਼ਾ ਵਿਗਿਆਨੀਆਂ ਅਤੇ ਸਿੱਖਿਅਕਾਂ ਵਿਚਕਾਰ ਚਰਚਾ ਦਾ ਵਿਸ਼ਾ ਬਣ ਗਏ ਹਨ। ਇਹ ਘਟਨਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਕੇ ਕੇ ਯਾਦਵ ਆਈ ਏ ਐਸ ਨਾਲ (ਸ਼ਿਕਾਇਤ) ਪੱਤਰ ਵਿਹਾਰ ਦੌਰਾਨ ਵਾਪਰੀ। ਕੀਤੀ ਤਾਂ ਗਈ ਸੀ ਸ਼ਿਕਾਇਤ, ਪਰ ਸ਼ਿਕਾਇਤ ਪੱਤਰ ਵਿਚ ਇੰਨੀਆ ਗਲਤੀਆਂ ਸਨ ਕਿ ਖੁਦ ਹੀ ਸ਼ਿਕਾਇਤ ਕਰਤਾ ਮਜਾਕ ਦਾ ਪਾਤਰ ਬਣ ਗਈ । ਪੰਜਾਬੀ ਯੂਨੀਵਰਸਿਟੀ...
ਸ਼ੇਅਰ
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਦੇਸ਼ ਦੀ ਸੁਰਖਿਆ ਮੋਦੀ ਦੇ ਹੱਥਾਂ ਵਿਚ ਸੁਰਖਿਅਤ ਹੈ। ਅੱਜ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਆਪਣੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਰਹਦ ਦੀ ਵੀ ਮਜਬੂਤੀ ਨਾਲ ਰੱਖਵਾਲੀ ਕੀਤੀ ਹੈ, ਜਿਸ ਕਾਰਨ ਚੀਨ ਵਰਗੇ ਮੁਲਕਾਂ ਨੂੰ ਵੀ ਤ੍ਰੇਲਿਆ ਆ ਗਿਆ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਵਾ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਪੱਖ ਵਿੱਚ ਹੈ ਅਤੇ ਮੋਦੀ ਦਾ ਦੇਸ਼ ਦਾ ਮੁੜ ਤੋਂ ਪ੍ਰਧਾਨ ਮੰਤਰੀ ਬਨਣਾ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਨੂੰ ਵੋਟ ਪਾਉਣੀ ਜਰੂਰੀ ਹੈ। ਉਨ੍ਹਾਂ...
ਸ਼ੇਅਰ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ...
ਸ਼ੇਅਰ
ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ। ਇਸ ਦੇ ਨਾਲ ਹੀ ਅੱਜ ਨਾਮ ਵਾਪਸ ਲੈਣ ਦਾ ਆਖਰੀ ਦਿਨ ਹੈ, ਜਿਸ ਤੋਂ ਬਾਅਦ ਵੱਡੀਆਂ ਪਾਰਟੀਆਂ ਤੋਂ ਇਲਾਵਾ ਹੋਰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ । ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 7ਵੇਂ ਗੇੜ ਦੀਆਂ ਚੋਣਾਂ ਲਈ ਨਾਮਜ਼ਦਗੀਆਂ 7 ਤੋਂ 14 ਮਈ ਤੱਕ ਦਾਖ਼ਲ ਕੀਤੀਆਂ ਜਾਣੀਆਂ ਹਨ। 14 ਮਈ ਤੱਕ 466...
ਸ਼ੇਅਰ
ਆਮ ਆਦਮੀ ਪਾਰਟੀ (ਆਪ) ਦੀ ਨੇਤਾ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਭਵ ਕੁਮਾਰ ‘ਤੇ ਹਮਲੇ ਦੇ ਇੱਕ ਦੁਖਦਾਈ ਘਟਨਾਕ੍ਰਮ ਦਾ ਦੋਸ਼ ਲਗਾਉਂਦੇ ਹੋਏ ਗੰਭੀਰ ਦੋਸ਼ ਲਾਏ ਹਨ। ਮਾਲੀਵਾਲ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਸ ‘ਤੇ ਬਿਭਵ ਕੁਮਾਰ ਨੇ ਹਮਲਾ ਕੀਤਾ ਸੀ, ਜੋ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਥਿਤ ਸਹਿਯੋਗੀ ਹੈ। ਇਹ ਘਟਨਾ ਕਥਿਤ ਤੌਰ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵਾਪਰੀ। ਮਾਲੀਵਾਲ ਨੇ ਦਾਅਵਾ ਕੀਤਾ ਕਿ ਕੁਮਾਰ ਨੇ ਉਸ ਦੇ ਚਿਹਰੇ ‘ਤੇ 7-8 ਵਾਰ ਥੱਪੜ ਮਾਰਿਆ ਅਤੇ ਉਸ ਦੀ ਛਾਤੀ, ਪੇਟ ਅਤੇ ਸੰਵੇਦਨਸ਼ੀਲ ਹਿੱਸਿਆਂ ‘ਤੇ ਵਾਰ ਕੀਤਾ। ਮਾਲੀਵਾਲ...
ਸ਼ੇਅਰ
ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਜਿਥੇ ਕਿਸਾਨ ਯੂਨੀਅਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪਹਿਲੀ ਜੂਨ ਨੂੰ ਹੋਣ ਵਾਲੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰ ਪੰਜਾਬ ਵਿਚ ਪਾਰਟੀ ਲਈ ਪ੍ਰਚਾਰ ਕਰਨ ਆਉਣਗੇ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਯੂ ਪੀ ਦੇ ਮੁੱਖ ਮੰਤਰੀ ਜੋਗੀ ਅਦਿਤੀਆ ਨਾਥ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਸੁਨੀਲ ਜਾਖੜ ਵਲੋਂ ਆਪਣੇ ਸੋਸਲ ਮੀਡੀਆ ਤੇ ਇਕ ਪੱਤਰ ਪੋਸਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਜੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਯੂਨੀਅਨਾਂ ਦੇ ਵਿਰੋਧ ਦੇ ਬਾਵਜੂਦ ਭਾਜਪਾ ਵਲੋਂ ਪਾਰਟੀ ਦੇ ਵੱਡੇ ਲੀਡਰਾਂ...
ਸ਼ੇਅਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ l ਮੁੱਖ ਚੋਣ ਅਧਿਕਾਰੀ ਕਿਹਾ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ...
ਸ਼ੇਅਰ
ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮੌਜੂਦਾ ਸਮੇਂ ‘ਚ ਸਵਾਤੀ ਮਾਲੀਵਾਲ ‘ਆਪ’ ਤੋਂ ਰਾਜ ਸਭਾ ਦੀ ਮੈਂਬਰ ਹੈ। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਨ੍ਹਾਂ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਸ ਮਾਮਲੇ ‘ਤੇ ਗੰਭੀਰ...
ਸ਼ੇਅਰ
ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ l ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਨੋ ਅੰਮ੍ਰਿਤਸਰ ਦੇ ਨੇ ਰਹਿਣ ਵਾਲੇ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ।...
ਸ਼ੇਅਰ
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਮੂੰਹਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਸਿੱਪੀ ਸ਼ਰਮਾ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਕੇਜਰੀਵਾਲ ਝੂਠਾ ਸਿਆਸੀ ਆਗੂ ਸਿੱਪੀ ਸ਼ਰਮਾ ਨੇ ਦੱਸਿਆ, “ਜਦੋਂ ਉਹ ਮੁਹਾਲੀ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸੀ ਤਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉੱਥੇ ਪਹੁੰਚੇ ਸੀ।” ਕੇਜੀਰਾਵਲ ਨੇ ਉਸ ਨੂੰ ਭੈਣ ਬਣਾ ਕੇ ਟੈਂਕੀ ਉੱਤੋਂ ਉਤਾਰਿਆ ਸੀ, ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ। ਸੀਪੀ ਸ਼ਰਮਾ ਨੇ ਦੱਸਿਆ ਕਿ...
ਸ਼ੇਅਰ