punjabnama

gvtvdv

VB nabs MC Building Inspector ਰਿਸ਼ਵਤ (Bribe)ਲੈਂਦਾ ਬਿਲਡਿੰਗ ਇੰਸਪੈਕਟਰ ਕਾਬੂ

ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ...

Read More

ਚੰਡੀਗੜ ਯੂਨੀਵਰਸਿਟੀ : ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ.

ਮਾਮਲੇ ਦੀ ਪੂਰੀ ਤਹਿ ਤੱਕ ਜਾਂਚ ਕਰੇਗੀ ਵਿਸ਼ੇਸ਼ ਜਾਂਚ ਟੀਮ ,ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀਜੀਪੀ ਗੌਰਵ...

Read More

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪੰਜਾਬ ਵਿਚ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗਾ ਇਜਲਾਸ-ਮੁੱਖ ਮੰਤਰੀ ਚੰਡੀਗੜ੍ਹ, 19 ਸਤੰਬਰ ਮੁੱਖ...

Read More

ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜਮਾਂ ਖ਼ਿਲਾਫ ਰਿਸਵਤਖੋਰੀ ਦਾ ਕੇਸ ਦਰਜ, ਦੋ ਗਿ੍ਫਤਾਰ

ਚੰਡੀਗੜ, 10 ਸਤੰਬਰ: – ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ...

Read More

ਇੰਦਰਜੀਤ ਮਾਨ ਨੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 9 ਸਤੰਬਰ: -ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਮਾਨ ਨੇ ਅੱਜ ਕੈਬਨਿਟ...

Read More

ਸੰਗਰੂਰ ’ਚ ਲੱਗੇਗਾ ਸੂਬਾ ਪੱਧਰੀ ‘ਸਰਸ ਮੇਲਾ’: ਡਿਪਟੀ ਕਮਿਸ਼ਨਰ

ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੀਆਂ ਲੋਕ ਕਲਾਵਾਂ, ਪਕਵਾਨ, ਹੱਥੀਂ ਬਣਾਈਆਂ ਵਸਤੂਆਂ ਬਣਨਗੀਆਂ ‘ਸਰਸ ਮੇਲੇ’ ’ਚ ਖਿੱਚ ਦਾ ਕੇਂਦਰ:...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
The journalist got the facility of postal ballot ਪੱਤਰਕਾਰ ਨੂੰ ਪੋਸਟਲ ਬੈਲਟ ਦੀ ਮਿਲੀ ਸੁਵਿਧਾ Thumbnail

ਚੰਡੀਗੜ੍ਹ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਡੀਆ ਕਰਮੀਆਂ ਨੂੰ  ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ...

1700 crore notice to Congress Congress ਨੂੰ 1700 ਕਰੋੜ ਦਾ ਨੋਟਿਸ Thumbnail

ਕਾਂਗਰਸ ਨੂੰ ਇਨਕਮ ਟੈਕਸ ਵਿਭਾਗ ਤੋਂ ਵੱਡਾ ਝਟਕਾ ਲੱਗਾ ਹੈ। ਆਈਟੀ ਵਿਭਾਗ ਨੇ ਕਾਂਗਰਸ ਪਾਰਟੀ ਨੂੰ 1700 ਕਰੋੜ ਰੁਪਏ ਦਾ ਰਿਕਵਰੀ ਨੋਟਿਸ ਭੇਜਿਆ ਹੈ। ਆਈਟੀ ਵਿਭਾਗ ਵੱਲੋਂ ਭੇਜੇ ਨੋਟਿਸ ਵਿੱਚ ਟੈਕਸ ਦੇ ਨਾਲ ਜੁਰਮਾਨਾ ਅਤੇ ਵਿਆਜ ਵੀ ਜੋੜਿਆ ਗਿਆ ਹੈ। ਇਹ ਨੋਟਿਸ ਮੁਲਾਂਕਣ ਸਾਲ 2017-18 ਅਤੇ 2020-21 ਲਈ ਦਿੱਤਾ ਗਿਆ ਹੈ ਅਤੇ ਇਸ ਵਿੱਚ ਜੁਰਮਾਨਾ ਅਤੇ ਵਿਆਜ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਹਾਈਕੋਰਟ ਨੇ ਕਾਂਗਰਸ ਦੀਆਂ ਉਨ੍ਹਾਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਟੈਕਸ ਅਥਾਰਟੀਆਂ ਵੱਲੋਂ ਉਨ੍ਹਾਂ ਵਿਰੁੱਧ ਚਾਰ ਸਾਲਾਂ ਦੀ ਮਿਆਦ ਲਈ ਟੈਕਸ ਮੁੜ ਮੁਲਾਂਕਣ ਦੀ ਕਾਰਵਾਈ ਸ਼ੁਰੂ ਕਰਨ ਨੂੰ ਚੁਣੌਤੀ ਦਿੱਤੀ ਗਈ...

A big blow to Kejriwal from the court ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ Thumbnail

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ ਅਰਵਿੰਦ ਕੇਜਰੀਵਾਲ ਨੂੰ ਅੱਜ ਦੁਪਹਿਰ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਪਿਛਲੇ 6 ਦਿਨਾਂ ਤੋਂ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। ਇਹ ਵੀ ਪੜ੍ਹੋ : – ED ਨੇ ਪੰਜਾਬ ਦੇ ਅਧਿਕਾਰੀਆਂ ਨੂੰ ਕੀਤਾ...

ED summoned Punjab officials ED ਨੇ ਪੰਜਾਬ ਦੇ ਅਧਿਕਾਰੀਆਂ ਨੂੰ ਕੀਤਾ ਤਲਬ Thumbnail

ਚੰਡੀਗੜ੍ਹ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਮਿਲੀ ਹੈ ਕਿ ED ਨੇ ਪੰਜਾਬ ਦੇ ਤਿੰਨ ਅਧਿਕਾਰੀਆਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਵਿੱਚ ਦੋ ਆਈਏਐਸਅਫਸਰਾਂ- ਕੇਏਪੀ ਸਿਨਹਾ ਅਤੇ ਵਰੁਣ ਰੂਜਮ ਤੋਂ ਇਲਾਵਾ ਤੀਜੇ ਕਰ ਤੇ ਆਬਕਰੀ ਵਿਭਾਗ ਦੇ ਅਧਿਕਾਰੀ ਨਰੇਸ਼ ਦੂਬੇ ਸ਼ਾਮਲ ਹੋ ਸਕਦੇ ਹਨ। ਪੰਜਾਬ ਭਾਜਪਾ ਨੇ  ਸੂਬੇ ਦੀ ਸ਼ਰਾਬ ਨੀਤੀ ਦੀ ਜਾਂਚ ਦੀ ਮੰਗ ਕੀਤੀ ਸੀ ਕਿ ਭਾਰਤ ਦਾ ਚੋਣ ਕਮਿਸ਼ਨ  ਰਾਜ ਦੀ ਆਬਕਾਰੀ ਨੀਤੀ ਦੀ ਜਾਂਚ ਦੇ ਹੁਕਮ ਦੇਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ...

VIGILANCE BUREAU ARRESTS PATWARI ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ Thumbnail

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ...

VIGILANCE BUREAU ARRESTS POLICE POST INCHARGE ਪੁਲਿਸ ਚੌਕੀ ਇੰਚਾਰਜ ਗ੍ਰਿਫ਼ਤਾਰ Thumbnail

ਚੰਡੀਗੜ੍ਹ, ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਨ...

ED raid in punjab ED ਨੇ ਪੰਜਾਬ ਦਾ ਡੀ ਸੀ ਚੁੱਕਿਆ ? Thumbnail

ਅੱਜ ਈਡੀ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਵਿੱਚ ਛਾਪੇਮਾਰੀ ਗਈ ਹੈ। ਇਹ ਰੇਡ ਕਈ ਆਈਏਐਸ ਅਫਸਰ, ਪ੍ਰਾਪਰਟੀ ਡੀਲਰ ਸਣੇ ਕਿਸਾਨਾਂ ਦੇ 22 ਟਿਕਾਣਿਆਂ ‘ਤੇ ਕੀਤੀ ਗਈ ਹੈ।  ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ। ਪੰਜਾਬ ਤੇ ਚੰਡੀਗੜ੍ਹ ਸਮੇਤ ਕੁੱਲ 22 ਥਾਵਾਂ ‘ਤੇ ਛਾਪੇਮਾਰੀ ਜਾਣਕਾਰੀ ਮੁਤਾਬਿਕ ਦਿੱਲੀ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਕੁੱਲ 22 ਥਾਵਾਂ ‘ਤੇ...

Bittu joined the Bharatiya Janata Party ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ Thumbnail

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਤੇ ਪੋਤਰੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨੇ ਪੀਐਮ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਹੋਰਾਂ ਦਾ ਧੰਨਵਾਦ ਕੀਤਾ। ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ”ਪਿਛਲੇ 10 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ...

ਹਰਪਾਲ ਚੀਮਾ ਦੇ ਖਿਲਾਫ ਕਤਲ ਦਾ ਹੋਵੇ ਕੇਸ ਦਰਜ Thumbnail

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜੋ ਕਿ ਦਿੜਬਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ l ਜਿਥੇ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਹੋਈਆਂ ਹਨ, ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਨਜਾਇਜ਼ ਸ਼ਰਾਬ ਵਿਕਰੀ ਨੂੰ ਰੋਕਣ ਵਿਚ ਅਸਫਲ ਰਹੇ ਆਬਕਾਰੀ ਤੇ ਪੁਲਿਸ ਅਫਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਗੁੱਜਰਾਂ ਜਿਥੇ 9 ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਜਾ ਪਏ ਹਨ, ਅਤੇ ਦਿੜਬਾ ਦੇ ਪਿੰਡ ਢੰਡੋਰੀ ਤੋਂ ਇਲਾਵਾ ਸੁਨਾਮ ਵਿਚ ਰਵੀਦਾਸਪੁਰ ਟਿੱਬੀ ਪਿੰਡ ਵਿਚ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ,...

Deaths Result of Government's Negligence: mann ਮੌਤਾਂ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ: ਮਾਨ Thumbnail

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਟਿੱਬੀ ਰਵਿਦਾਸਪੁਰਾ ਵਿਖੇ ਜਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ ਮਜਦੂਰਾਂ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ | ਉਨ੍ਹਾਂ ਪੀੜਿਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ l ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ. ਸ. ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਨਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਹ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹੀ ਹੈ l ਇਹ ਵੀ ਪੜ੍ਹੋ :- ਭਾਜਪਾ ਪੰਜਾਬ ‘ਚ ਇਕੱਲੇ ਲੜੇਗੀ ਚੋਣ-ਜਾਖੜ ਉਨ੍ਹਾਂ ਕਿਹਾ ਕਿ ਨਿਗਰਾਨੀ...