ਫਰੀਡਮ ਫਾਇਟਰਾ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ
ਤਹਿਸੀਲਦਾਰ ਨੇ ਲਿਆ ਮੰਗ ਪੱਤਰ ਸੰਗਰੂਰ 10 ਅਗਸਤ (ਬਾਵਾ) -ਫਰੀਡਮ ਫਾਇਟਰ, ਉਤਰਾਅਧਿਕਾਰੀ ਜਥੇਬੰਦੀ ਰਜਿ 196 ਪੰਜਾਬ ਦੇ ਸਮੁੱਚੇ ਜ਼ਿਲਿਆਂ...
#bku #kirtikisanunion #bhagwantmann #punjabnama #bandasinghbahadur Aap Punjab arvind kejriwal Bhagwant Mann BJP Bjp Punjab blogging CANADA city Cm Bhagwant Mann cm punjab Dr.Baljit Kaur election commission punjab gadget guide Harpal Singh Cheema india Khalistan life modern money New News new york photography punjab Punjab Congress PUNJAB GOVERNMENT punjab govt. punjabnama Punjab Police Punjab Vigilance Bureau SAD sangrur Sidhu Moosewala SIKHISM style SUKHBIR BADAL time tips wireless world ਪੰਜਾਬ ਸਰਕਾਰ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ
ਤਹਿਸੀਲਦਾਰ ਨੇ ਲਿਆ ਮੰਗ ਪੱਤਰ ਸੰਗਰੂਰ 10 ਅਗਸਤ (ਬਾਵਾ) -ਫਰੀਡਮ ਫਾਇਟਰ, ਉਤਰਾਅਧਿਕਾਰੀ ਜਥੇਬੰਦੀ ਰਜਿ 196 ਪੰਜਾਬ ਦੇ ਸਮੁੱਚੇ ਜ਼ਿਲਿਆਂ...
ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ...
ਸ਼ੇਅਰ
ਮੱਧ ਪੂਰਬ ਵਿੱਚ ਭੂ-ਰਾਜਨੀਤਿਕ ਤਣਾਅ ਵਧਦਾ ਜਾ ਰਿਹਾ ਹੈ, ਭਾਰਤ ਆਪਣੇ ਆਪ ਨੂੰ ਦੋ ਪ੍ਰਮੁੱਖ ਦੇਸ਼ਾਂ: ਇਜ਼ਰਾਈਲ ਅਤੇ ਈਰਾਨ ਨਾਲ ਵਪਾਰਕ ਸਬੰਧਾਂ ਨੂੰ ਸੰਤੁਲਿਤ ਕਰਦਾ ਹੋਇਆ ਲੱਭਦਾ ਹੈ। ਇੱਥੇ ਇਹਨਾਂ ਦੇਸ਼ਾਂ ਨਾਲ ਭਾਰਤ ਦੀ ਵਪਾਰਕ ਗਤੀਸ਼ੀਲਤਾ ਅਤੇ ਭਾਰਤੀ ਅਰਥਵਿਵਸਥਾ ‘ਤੇ ਖੇਤਰੀ ਅਸਥਿਰਤਾ ਦੇ ਸੰਭਾਵੀ ਪ੍ਰਭਾਵ ‘ਤੇ ਇੱਕ ਡੂੰਘੀ ਨਜ਼ਰ ਹੈ। ਜੇ ਗੱਲ ਕਰੀ ਜਾਵੇ ਭਾਰਤ-ਇਜ਼ਰਾਈਲ ਵਪਾਰ ਦੇ ਵਪਾਰਿਕ ਸਬੰਧਾਂ ਦੀ ਤਾਂ ਪਿਛਲੇ ਪੰਜ ਸਾਲਾਂ ਵਿੱਚ, ਇਜ਼ਰਾਈਲ ਨਾਲ ਭਾਰਤ ਦੇ ਵਪਾਰ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਕੂਟਨੀਤਕ ਸਬੰਧ 1992 ਵਿੱਚ ਸਥਾਪਿਤ ਕੀਤੇ ਗਏ ਸਨ, ਅਤੇ ਉਦੋਂ ਤੋਂ, ਦੁਵੱਲੇ ਵਪਾਰ ਵਿੱਚ ਵਾਧਾ ਹੋਇਆ ਹੈ। ਵਿੱਤੀ ਸਾਲ 2022-23 ਵਿੱਚ, ਭਾਰਤ-ਇਜ਼ਰਾਈਲ ਵਪਾਰ (ਰੱਖਿਆ ਨੂੰ...
ਸ਼ੇਅਰ
ਕਾਂਗਰਸ ਪਾਰਟੀ ਵੱਲੋਂ ਦੇਸ਼ ਦੀਆਂ ਆਮ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਕੀ ਭੂਮਿਕਾ ਰਹੇਗੀ ਤੇ ਵਿਚਾਰ ਚਰਚਾ ਹੋਈ । ਰਾਜਨੀਤਿਕ ਵਿਸ਼ਲੇਸ਼ਕ ਰਸ਼ੀਦ ਕਿਦਵਈ ਦੇ ਵਿਚਾਰਾਂ ਵਿਚ ਕਾਂਗਰਸ ਪਾਰਟੀ ਲਈ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਤਿੰਨ ਅੰਕਾਂ ਦਾ ਅੰਕੜਾ (100 ਸੀਟਾਂ) ਪ੍ਰਾਪਤ ਕਰਨ ਦੇ ਟੀਚੇ ਦੀ ਚਰਚਾ ਕੀਤੀ। ਹਾਲਾਂਕਿ ਪ੍ਰੀ-ਪੋਲ ਸਰਵੇਖਣਾਂ ਅਤੇ ਆਮ ਧਾਰਨਾ ਦੇ ਆਧਾਰ ‘ਤੇ ਇਹ ਚੁਣੌਤੀਪੂਰਨ ਜਾਪਦਾ ਹੈ, ਪਰ ਇਹ ਕਾਂਗਰਸ ਨੂੰ ਇੱਕ ਮਹੱਤਵਪੂਰਨ ਮਨੋਵਿਗਿਆਨਕ ਹੁਲਾਰਾ ਪ੍ਰਦਾਨ ਕਰੇਗਾ। ਕਾਂਗਰਸ ਦਾ ਟੀਚਾ ਲਗਪਗ 100 ਲੋਕ ਸਭਾ ਸੀਟਾਂ ਹਾਸਲ ਕਰਨਾ ਹੈ, ਜਿਸ ਨਾਲ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ‘ਤੇ ਅਸਰ ਪਵੇਗਾ।...
ਸ਼ੇਅਰ
ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ...
ਸ਼ੇਅਰ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਮਾਮਲੇ ’ਚ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੇ ਪੁਣੇ ਵਿੱਚ ਬੰਗਲਾ ਅਤੇ ਸ਼ੇਅਰਾਂ ਸਮੇਤ 98 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਮਾਮਲਾ 2002 ਦੇ ਬਿਟਕੋਇਨ ਪੋਂਜ਼ੀ ਸਕੀਮ ਘੁਟਾਲੇ ਵਿੱਚ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਈਡੀ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ l ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ ਕੁਰਕ ਕੀਤੀਆਂ ਗਈਆਂ ਸੰਪਤੀਆਂ ਵਿਚ ਜੁਹੂ (ਮੁੰਬਈ) ਵਿਚ ਮੌਜੂਦਾ ਸ਼ੈੱਟੀ ਦੇ ਨਾਂ ‘ਤੇ ਰਿਹਾਇਸ਼ੀ ਫਲੈਟ ਅਤੇ ਪੁਣੇ ਵਿਚ ਰਿਹਾਇਸ਼ੀ ਬੰਗਲਾ ਅਤੇ ਕੁੰਦਰਾ ਦੇ ਨਾਂ ‘ਤੇ ਸ਼ੇਅਰ ਸ਼ਾਮਲ ਹਨ। ਇਸ ਵਿੱਚ ਕਿਹਾ ਗਿਆ...
ਸ਼ੇਅਰ
ਭਾਰਤ ਸਰਕਾਰ ਵੱਲੋਂ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (DPDPA) ਲਾਗੂ ਕੀਤੇ ਤੋਂ ਬਾਅਦ ਪੱਤਕਕਾਰਾਂ ਦੀ ਚਿੰਤਾ ਵਧਾ ਦਿੱਤੀ ਹੈ ਅਤੇ ਪ੍ਰੈਸ ਦੀ ਆਜ਼ਾਦੀ ਖ਼ਤਰੇ ਵਿਚ ਚਲੀ ਗਈ ਹੈ। ਜਿਸ ਕਾਰਨ ਦੇਸ਼ ਦੇ ਲੱਖਾਂ ਯੂ ਟਿਊਬਾਂ ਚੈਨਲ ਅਤੇ ਪ੍ਰਿੰਟ ਮੀਡੀਆ ਦੇ ਬੰਦ ਹੋਣ ਜਾਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾ ਉਕਤ ਐਕਟ ਵਿਚ ਪੱਤਰਕਾਰਾਂ ਨੂੰ ਪਰਸਨਲ ਡਾਟਾ ਵਰਤਣ ਦੀ ਛੋਟ ਦਿੱਤੀ ਗਈ ਸੀ ਪਰ ਹੁਣ ਨਵੇਂ ਹੁਕਮਾਂ ਤੋਂ ਬਾਅਦ ਛੋਟ ਖ਼ਤਮ ਕਰ ਦਿੱਤੀ ਗਈ ਹੈ ਜਿਸ ਨਾਲ ਦੇਸ਼ ਵਿਚ ਪੱਤਰਕਾਰੀ ਦਾ ਕਾਰੋਬਾਰ ਠੱਪ ਹੋ ਜਾਵੇਗਾ। ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 ਦੇ ਲਾਗੂ ਹੋਣ ਨਾਲ ਕੋਈ...
ਸ਼ੇਅਰ
ਪੰਜਾਬੀ ਆਪਣੀਆਂ ਤਿੰਨ ਮਾਵਾਂ ਧਰਤੀ, ਜਨਨੀ ਮਾਂ, ਬੋਲੀ ਤੇ ਸੱਭਿਆਚਾਰ ਤੋਂ ਦੂਰ ਹੋ ਰਹੇ ਹਨ। ਮਾਰਕਸ ਨੇ ਕਿਹਾ ਸੀ ਕਿ ਸਰਮਾਏਦਾਰੀ ਮਨੁੱਖ ਨੂੰ ਆਪਣੇ ਮੂਲ ਨਾਲੋਂ ਤੋੜਦੀ ਹੈ। ਇਸਨੂੰ ਅੰਗਰੇਜੀ ਵਿੱਚ ਏਲੀਨੇਸ਼ਨ ਕਹਿੰਦੇ ਹਨ। ਮਨੁੱਖ ਕੁਦਰਤ, ਸਮਾਜ, ਪਰਿਵਾਰ ਅਤੇ ਖੁਦ ਆਪਣੇ ਆਪ ਤੋਂ ਟੁੱਟ ਜਾਂਦਾ ਹੈ ਜਿਸ ਨੂੰ ਸੈਲਫ ਏਲੀਨੇਸ਼ਨ ਕਹਿੰਦੇ ਹਨ। ਗੁਰਬਾਣੀ ਮਨੁੱਖ ਨੂੰ ਆਪਣੇ ਮੂਲ ਨਾਲ ਜੋੜਨ ਦਾ ਫਲਸਫਾ ਹੈ। ਚੇਤੰਨ ਮਨੁੱਖ ਆਪਣੀ ਹੋਂਦ ਦਾ ਤੱਤਸਾਰ ਸਮਝ ਕੇ ਸਮੁੱਚੇ ਬ੍ਰਹਿਮੰਡ ਨਾਲ ਜੁੜ ਜਾਂਦਾ ਹੈ। ਇਸ ਮਨੁੱਖ ਨੂੰ ਗੁਰਮੁਖ ਕਿਹਾ ਜਾਂਦਾ ਹੈ। ਜੋ ਮਨੁੱਖ ਆਪਣੀ ਹੋਂਦ ਬਾਰੇ ਚੇਤੰਨ ਨਹੀਂ ਹੁੰਦਾ ਅਤੇ ਚੇਤਨਾ ਤੋਂ ਵਿਹੁਣਾ ਰਹਿ ਜਾਂਦਾ ਹੈ, ਉਸ ਨੂੰ...
ਸ਼ੇਅਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਵਿਚ ਮੁਲਾਕਾਤ ਨੇ ਨਵੇਂ ਕੀਰਤੀਮਾਨ ਸਥਾਪਤ ਕਰ ਦਿੱਤੇ ਹਨ। ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੋਵੇਗਾ ਕਿ ਦੋ ਮੁੱਖ ਮੰਤਰੀ ਜੇਲ੍ਹ ਵਿਚ ਮੁਲਾਕਾਤ ਕਰਨ, ਇਕ ਮੁਲਾਕਾਤੀ ਅਤੇ ਦੂਜਾ ਹਵਾਲਾਤੀ। ਮੁਲਾਕਾਤ ਤੋਂ ਪਰਤੇ ਭਗਵੰਤ ਮਾਨ ਦੀਆਂ ਅੱਖਾਂ ਵਿਚ ਹੰਝੂ ਰੁਕਣ ਦਾ ਨਾਮ ਨਹੀਂ ਲੈ ਰਹੇ। ਕਿਉਂ ਜੇਲ੍ਹ ਵਿਚ ਬੰਦ ਕੇਜਰੀਵਾਲ, ਉੱਥੇ ਬੈਠ ਕੇ ਵੀ ਆਮ ਲੋਕਾਂ ਦੀ ਭਲਾਈ ਲਈ ਸੋਚ ਰਿਹਾ ਹੈ। ਸੀਸ ਮਹਿਲ ਤੋਂ ਤਿਹਾੜ ਤੱਕ ਕਿਵੇਂ ਦਿੱਲੀ ਦਾ ਰਾਜਾ ਅੱਜ ਰੰਕ ਬਣਾ ਦਿੱਤਾ ਪਰ ਉਸ ਨੂੰ ਉੱਥੇ ਵੀ ਦੇਸ਼ ਦੇ ਭਵਿੱਖ...
ਸ਼ੇਅਰ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਪਾਰਟੀ ਵੱਲੋਂ ਪੰਜਾਬ ਦੀਆ ਸਾਰੀਆਂ ਸੀਟਾਂ ਤੇ ਉਮੀਦਵਾਰ ਉਤਾਰ ਦਿੱਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤਣ ਦਾ ਸਪਨਾ ਇਹ ਜੋਧੇ ਪੁਰਾ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚੋਂ 13 ਜ਼ੀਰੋ ਦੇ ਵੱਡੇ ਫ਼ਰਕ ਨਾਲ ਜਿਤਾਉਣਗੇ ਅਤੇ ਦੇਸ ਦੀ ਲੋਕ ਸਭਾ ਵਿਚ ਪੰਜਾਬ ਦੇ ਮੁੱਦਿਆਂ ਤੇ ਕੇਂਦਰ ਸਰਕਾਰ ਨੂੰ ਘੇਰਣਗੇ l ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ...
ਸ਼ੇਅਰ
ਭਾਰਤੀ ਜਨਤਾ ਪਾਰਟੀ ਲਈ ਪੰਜਾਬ ਇਕ ਯੁੱਧ ਦਾ ਮੈਦਾਨ ਬਣ ਚੁੱਕਾ ਹੈ । ਭਾਜਪਾ ਹੁਣ ਤੱਕ ਪੰਜਾਬ ਵਿਚ ਦੇਸ਼ ਵਿਚ ਹੋਣ ਵਾਲੀਆਂ ਆਮ ਲੋਕ ਸਭਾ ਚੋਣਾਂ ਲਈ 6 ਉਮੀਦਵਾਰ ਜੰਗੇ ਮੈਦਾਨ ਵਿਚ ਉਤਾਰ ਚੁੱਕੀ ਹੈ ਅਤੇ ਸਾਰੇ ਉਮੀਦਵਾਰਾਂ ਦਾ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਸਵਾਗਤ ਹੋ ਰਿਹਾ ਹੈ। ਕਾਲੀਆਂ ਝੰਡੀਆਂ, ਵਾਪਸ ਜਾਓ ਵਾਪਸ ਜਾਓ ਦੀਆਂ ਅਵਾਜ਼ਾਂ ਵਿਚ ਭਾਰੀ ਸੁਰੱਖਿਆ ਫੋਰਸਾਂ ਦੀ ਹਾਜ਼ਰ ਵਿਚ ਭਾਜਪਾਈ ਉਮੀਦਵਾਰ ਆਪਣਾ ਚੋਣਵੀਂ ਭਵਿਖ ਤਲਾਸ਼ ਵਿਚ ਲੱਗੇ ਹੋਏ ਹਨ ਇਸੇ ਦੌਰਾਨ ਹੀ ਅੱਜ ਭਾਜਪਾ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਹਨ l ਸਾਬਕਾ ਆਈਏਐਸ ਅਧਿਕਾਰੀ ਅਤੇ ਮਲੂਕਾਂ ਪ੍ਰੀਵਾਰ ਦੀ ਨੂੰਹ ਪਰਮਪਾਲ...
ਸ਼ੇਅਰ