Salman Khan

gvtvdv

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
Akali Super clean in Punjab Election ਨਵੇਂ ਸਰਵੇ ਅਕਾਲੀਆਂ ਦਾ ਸੂਪੜਾ ਸਾਫ਼ Thumbnail

ਪੰਜਾਬ ਦੀ ਚੋਣਾਂ ਦੇ ਨਤੀਜੇ ਨੂੰ ਲੈ ਕੇ ਅੱਜ ਆਏ ਇਕ ਨਵੇਂ ਸਰਵੇ ਅਕਾਲੀਆਂ ਦਾ ਸੂਪੜਾ ਸਾਫ਼ ਕਰ ਕੇ ਰੱਖ ਦਿੱਤਾ ਹੈ। ਨਵੇਂ ਸਰਵੇ ਮੁਤਾਬਿਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਨਿਰਾਸ਼ ਹੀ ਨਜ਼ਰ ਆਵੇਗੀ । ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਵੇਂ ਪੰਜਾਬ ਬਚਾਓ ਯਾਤਰਾ ਕਰਕੇ ਪੰਜਾਬ ਦੀ ਰਾਜਨੀਤੀ ਵਿਚ ਆਪਣੀ ਮੁੜ ਸਥਾਪਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਰਵੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਅਕਾਲੀ ਦਲ ਪੱਲੇ ਪੰਜਾਬ ਦੀ ਜਨਤਾ ਕੁਝ ਵੀ ਨਹੀਂ ਪਾਉਣ ਵਾਲੀ। ਜੇਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਵੱਲੋਂ ਰੁੱਸੇ...

Petrol will cross 150 ਪੈਟਰੋਲ ਜਾਏਗਾ 150 ਦੇ ਪਾਰ ? Thumbnail

ਸ਼ਨੀਵਾਰ ਦੇਰ ਰਾਤ ਨੂੰ ਈਰਾਨ ਦਾ ਇਜ਼ਰਾਈਲ ‘ਤੇ ਸਿੱਧਾ ਹਮਲਾ ਸਭ ਤੋਂ ਭੈੜੀ ਸੰਭਵ ਕਿਸਮ ਦਾ ਉੱਚ-ਦਾਅ ਵਾਲਾ ਜੂਆ ਹੈ। ਈਰਾਨ ਦਾ ਇਜ਼ਰਾਈਲ ਤੇ ਹਮਲਾ ਕਰਨ ਨਾਲ ਭਾਰਤ ਵਿਚ ਪਟਰੋਲ ਦੀ ਕਿੱਲਤ ਹੋਣ ਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ। ਜਾਣਕਾਰੀ ਅਨੁਸਾਰ ਭਾਰਤ ਵਿਚ ਮਿਲਣ ਵਾਲੇ ਤੇਲ ਅਤੇ ਗੈਸ (ਪੈਟਰੋਲ ਅਤੇ ਡੀਜ਼ਲ) ਜ਼ਿਆਦਾ ਤਰ ਈਰਾਨ ਤੋਂ ਖ਼ਰੀਦ ਕੀਤਾ ਜਾਂਦਾ ਹੈ। ਭਾਵੇਂ ਰੂਸ ਅਤੇ ਯੁਕਰੇਨ ਜੰਗ ਦੌਰਾਨ ਭਾਰਤ ਵੱਲੋਂ ਰੂਸ ਤੋਂ ਵੱਡੀ ਮਾਤਰਾ ਵਿਚ ਤੇਲ ਖ਼ਰੀਦ ਕੀਤਾ ਜਾਂਦਾ ਹੈ ਅਤੇ ਉਸ ਤੇਲ ਨੂੰ ਭਾਰਤ ਵੱਲੋਂ ਮਹਿੰਗੇ ਭਾਅ ਯੂਰਪ ਦੇ ਮੁਲਕਾਂ ਵਿਚ ਸਪਲਾਈ ਕੀਤਾ ਜਾ ਰਿਹਾ ਹੈ। ਹੁਣ ਜੇਕਰ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ...

ਜੇਲ੍ਹ ਵਿਚ ਮੌਜਾਂ ਮਾਣੋਂ ‘ਸਰ ਜੀ’ Thumbnail

ਤਿਹਾੜ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਦਿੱਤਾ ਹੈ। ਨੂੰ 24 ਅਪ੍ਰੈਲ ਤੱਕ ਜਵਾਬ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਚੋਣ ਪ੍ਰਚਾਰ ਕਰਨ ਵਾਲੀ ਪਟੀਸ਼ਨ ‘ਤੇ ਕੇਜਰੀਵਾਲ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਹੁਣ 29 ਅਪ੍ਰੈਲ ਨੂੰ...

ਭਗਵੰਤ ਮਾਨ ਨੇ ਪੱਟਿਆ ਅਕਾਲੀ ਦਾ ਮੁੰਡਾ Thumbnail

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਵਿਚ ਅਕਾਲੀ ਦੇ ਮੁੰਡੇ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ।ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹਨਾਂ ਨੂੰ ਜਲੰਧਰ ਤੋਂ ਪਾਰਟੀ ਲੋਕ ਸਭਾ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਪਵਨ ਕੁਮਾਰ ਟੀਨਾ ਸਾਬਕਾ ਵਿਧਾਇਕ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਟੀਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ 2 ਵਾਰ ਵਿਧਾਇਕ ਰਹੇ ਹਨ। ਉਹਨਾਂ...

BJP candidate welcomed by farmers ਭਾਜਪਾ ਉਮੀਦਵਾਰ ਦਾ ਕਿਸਾਨਾਂ ਵੱਲੋਂ  ਸਵਾਗਤ Thumbnail

ਇਕ ਪਾਸੇ ਪੰਜਾਬ ਵਿੱਚ ਜਿੱਥੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੋਂ ਸਵਾਲ ਪੁੱਛੇ ਜਾ ਰਹੇ ਹਨ । ਉਥੇ ਹੀ ਅੱਜ ਅੰਮ੍ਰਿਤਸਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ । ਸਰਹੱਦੀ ਖੇਤਰ ਦੇ ਕਿਸਾਨਾਂ ਨੇ ਸ੍ਰੀ ਸੰਧੂ ਉਨਾਂ ਦੇ ਗਲ ਵਿੱਚ ਹਾਰ ਪਾ ਕੇ ਉਹਨਾਂ ਦਾ ਸਵਾਗਤ ਕੀਤਾ । ਇਸ ਮੌਕੇ ਭਾਜਪਾ ਉਮੀਦਵਾਰ ਸ੍ਰੀ ਤਰਨਜੀਤ ਸਿੰਘ ਸੰਧੂ ਵੱਲੋਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ । ਇਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਸਾਨੂੰ ਹੀ ਕਰਨਾ ਪੈਣਾ ਹੈ ਅਤੇ ਕਿਸਾਨਾਂ ਦੀ...

Dhindsa Sidelined By Badal in First List ਬਾਦਲਾਂ ਨੇ ਢੀਂਡਸੇ ਮਾਂਜੇ ਬਾਦਲ ਬਦਲੇ ਦੇ ਮੂਡ ਵਿੱਚ Thumbnail

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ 2024 ਲਈ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਸ਼ੁਭ ਮੌਕੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ, ਬਾਦਲ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਡਾ ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ ਐਨ ਕੇ ਸ਼ਰਮਾ ਪਟਿਆਲਾ ਤੋਂ ਅਨਿਲ ਜੋਸ਼ੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰਾਜਵਿੰਦਰ ਸਿੰਘ (ਸਵਰਗੀ ਸ. ਗੁਰਦੇਵ ਸਿੰਘ ਬਾਦਲ ਦੇ ਪੋਤਰੇ) ਫਰੀਦਕੋਟ ਤੋਂ...

ਭਾਰਤ ਵਿੱਚੋਂ ਗਰੀਬ ਇੱਕ ਝਟਕੇ ਵਿੱਚ ਖ਼ਤਮ Thumbnail

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ਵਿਚ ਕਾਂਗਰਸ ਦੀ ਸਾਂਝਾ ਸਰਕਾਰ ਆਉਣ ਤੇ ਉਹ ਦੇਸ਼ ਵਿਚੋਂ ਗ਼ਰੀਬੀ ਖ਼ਤਮ ਦੇਣ ਦਾ ਦਾਅਵਾ ਕੀਤਾl  ਦੇਸ਼ ਦੇ ਕਿਸਾਨ ਦੀ ਆਮਦਨ ਦੁੱਗਣੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਮਹਿੰਗਾਈ ਤੇ ਕਾਬੂ ਪਾਇਆ ਜਾਵੇਗਾ। ਮੋਬਾਇਲ ਤੇ ਖ਼ਬਰ ਪੜ੍ਹਨ ਲਈ Link ਕਲਿੱਕ ਕਰੋ ਅਤੇ like ਕਰੋ ;  ਕਾਂਗਰਸ ਨੇਤਾ ਨੇ ਪਾਰਟੀ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਹਰ ਇਕ ਲਈ ਨਿਆਂ ਅਤੇ ਦੇਸ ਵਿਚੋਂ ਗ਼ਰੀਬੀ ਖ਼ਤਮ ਹੋਣ ਤੱਕ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ...

Mann's meeting with Kejriwal ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ Thumbnail

ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਸਰਕਾਰ ਚਲਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੌਰਾਨ ਅਦਾਲਤ ਵੱਲੋਂ ਉਹਨਾਂ ਨੂੰ ਮਿਲਣ ਵਾਲਿਆਂ ਦੀ ਗਿਣਤੀ ਵਧਾਉਣ ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਸੀ । ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਸੀ। ਸਮਾਂ ‌ਮਿਲ ਵੀ ਗਿਆ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਮੁਲਾਕਾਤ ਟਾਲ ਦਿੱਤੀ ਗਈ ਸੀ। ਕਾਰਨ ਭਾਵੇਂ ਜੋ ਵੀ ਰਹੇ ਹੋਣ, ਕੇਜਰੀਵਾਲ ਵੱਲੋਂ ਜੇਲ੍ਹ ਵਿਚ ਬੰਦ ਹੋਣ ਦੌਰਾਨ ਆਪਣੀ ਸਰਕਾਰ ਨੂੰ ਦਿੱਤੇ ਨਿਰਦੇਸ਼ ਮੁਲਾਕਾਤੀਆਂ ਲਈ ਰੋੜਾ ਬਣਦੇ ਨਜ਼ਰ...

ਮਾਨ ਨੇ ਛੇੜਿਆ ਮਜੀਠੀਆ, ਪੁੱਠਾ ਪੰਗਾ ਪੈ ਗਿਆ Thumbnail

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਕੇ ਵਿਕਰਮ ਮਜੀਠੀਆ ਤੇ ਤੰਜ ਕਸਦਿਆਂ ਪੁੱਛਿਆ ਕਿ ਹਿਮਾਚਲ ਪ੍ਰਦੇਸ ਪੁਲਿਸ ਨੇ ਪ੍ਰਕਾਸ਼ ਸਿੰਘ ਲੰਗਾਹ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ । ਮਜੀਠੀਆ ਸਾਹਿਬ ਪ੍ਰੈੱਸ ਕਾਂਗਰਸ ਕਿਉਂ ਨਹੀਂ ਕੀਤੀ ਅਤੇ ਇਹ ਵੀ ਕਿਹਾ ਕਿ ਹੁਣ ਮਾਮਾ ਕਿਉਂ ਨਹੀਂ ਬਣ ਰਹੇ । ਸੀਐਮ ਵੱਲੋਂ ਕੀਤੇ ਇਸ ਟਵੀਟ ਤੋਂ ਬਾਅਦ ਬਿਕਰਮ ਮਜੀਠਿਆ ਨੇ ਵੀ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਨੇ ਸੀਐਮ ਮਾਨ ਦਾ ਇੱਕ ਪੁਰਾਣਾ ਇੰਟਰਵਿਊ ਸ਼ੇਅਰ ਕਰਦਿਆਂ ਉਨ੍ਹਾਂ ਤੇ ਆਪਣੀ ਧੀ ਨੂੰ ਨਾ ਪਛਾਣਨ ਦਾ ਆਰੋਪ ਲਗਾਇਆ। ਗੱਲ ਕੀ ਹੈ ਸਮਝੋ ਜਰਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ...

Faridkot Election tug of war ਫ਼ਰੀਦਕੋਟ ਚੋਣ- ਕੁੰਡੀਆਂ ਦੇ ਸਿੰਗ ਫਸਗੇ Thumbnail

ਫ਼ਰੀਦਾ ਤੁਰਿਆ ਤੁਰਿਆ ਜਾ, ਜੇ ਕੋਈ ਮਿਲ ਜਾਏ ਬਖਸ਼ਿਆ ਤੇ ਤੂੰ ਵੀ ਬਖਸ਼ਿਆ ਜਾ।ਪਰ ਹਲਕਾ ਫ਼ਰੀਦਕੋਟ ਜੋ ਬਾਬਾ ਫ਼ਰੀਦ ਜੀ ਦੀ ਵਰਸੋਈ ਧਰਤੀ ਹੈ, ਇਸ ਦੀ ਉਡੀਕ ਮੁੱਕੀ ਜਾਂ ਬਾਕੀ ਹੈ, ਚਲੋ ਦੇਖਦੇ ਹਾਂ। ਬਾਬਾ ਫ਼ਰੀਦ ਦੀ ਧਰਤੀ ਫ਼ਰੀਦਕੋਟ ਨੂੰ ਸਿਆਸੀ ਤੌਰ ਤੇ ਕਲਾਕਾਰਾਂ ਦੀ ਭੂਮੀ ਵਜੋਂ ਵਿਕਸਤ ਕਰਨ ਦੀਆਂ ਰਾਜਸੀ ਚਾਲੂ ਪੂਰੀ ਤਰ੍ਹਾਂ ਸਫਲ ਹੁੰਦੀਆਂ ਵਿਖਾਈ ਦੇ ਰਹੀਆਂ ਹਨ। ਫ਼ਰੀਦਕੋਟ ਦੀ ਧਰਤੀ ਤੇ ਲੋਕ ਸਭਾ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਨੇ ਸਥਾਨਕ ਲੋਕਾਂ ਨੂੰ ਛੱਡ ਕੇ ਬਾਹਰੀ ਲੋਕਾਂ ਦੇ ਸਹਾਰੇ ਕਰ ਦਿੱਤਾ ਹੈ। ਹੁਣ ਤੱਕ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਹਲਕੇ ਤੋਂ ਬਹਰੋਂ ਲਿਆ ਕੇ ਥਾਪ ਦਿੱਤੇ ਗਏ ਹਨ।...