sangrur

Dalveer Goldy joins AAP ਸਾਬਕਾ ਵਿਧਾਇਕ ਦਲਵੀਰ ਗੋਲਡੀ ਦੇ ਹੱਥ ਵਿਚ ਝਾੜੂ

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵੱਲੋਂ...

Read More

Claims of development of Punjabi culture are hollow ਪੰਜਾਬੀ ਸੱਭਿਆਚਾਰ ਵਿਕਸਤ ਹੋਣ ਦੇ ਦਾਅਵੇ ਖੋਖਲੇ

ਪੰਜਾਬੀ ਆਪਣੀਆਂ ਤਿੰਨ ਮਾਵਾਂ ਧਰਤੀ, ਜਨਨੀ ਮਾਂ, ਬੋਲੀ ਤੇ ਸੱਭਿਆਚਾਰ ਤੋਂ ਦੂਰ ਹੋ ਰਹੇ ਹਨ। ਮਾਰਕਸ ਨੇ ਕਿਹਾ ਸੀ...

Read More

Liquor mafia: ਸ਼ਰਾਬ ਮਾਫ਼ੀਆ:ਦਰਜਨਾਂ ਮੌਤਾਂ ਨੂੰ ਇਨਸਾਫ਼ ਕਦੋਂ

ਸ਼ਰਾਬ ਮਾਫ਼ੀਆ ਦਰਜਨਾਂ ਮੌਤਾਂ ਨੂੰ ਇਨਸਾਫ਼ ਕਦੋਂ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾ ਦਰਜਨਾਂ ਮੌਤਾਂ ਦੇ ਦੋਸ਼ੀਆਂ Liquor mafia ਨੂੰ...

Read More

ਪੱਤਰਕਾਰ ਜਾਊ ਜੇਲ੍ਹ, ਝੂਠੀ ਜਾਣਕਾਰੀ ਦੇ ਕੇ ਬਣਾਇਆ ਪ੍ਰੈਸ ਕਾਰਡ

ਪੱਤਰਕਾਰ ਜਾਊ ਜੇਲ੍ਹ, ਝੂਠੀ ਜਾਣਕਾਰੀ ਦੇ ਕੇ ਬਣਾਇਆ  ਪ੍ਰੈਸ ਕਾਰਡ ਸੰਗਰੂਰ, 29 ਜੁਲਾਈ (ਸੁਖਵਿੰਦਰ ਸਿੰਘ ਬਾਵਾ)- ਝੂਠੇ ਦਸਤਾਵੇਜਾਂ ਦੇ...

Read More

ਸੰਗਰੂਰ ’ਚ ਲੱਗੇਗਾ ਸੂਬਾ ਪੱਧਰੀ ‘ਸਰਸ ਮੇਲਾ’: ਡਿਪਟੀ ਕਮਿਸ਼ਨਰ

ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੀਆਂ ਲੋਕ ਕਲਾਵਾਂ, ਪਕਵਾਨ, ਹੱਥੀਂ ਬਣਾਈਆਂ ਵਸਤੂਆਂ ਬਣਨਗੀਆਂ ‘ਸਰਸ ਮੇਲੇ’ ’ਚ ਖਿੱਚ ਦਾ ਕੇਂਦਰ:...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ : 2 ਕਾਬੂ Thumbnail

ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ  ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ l ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ  ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਨੋ ਅੰਮ੍ਰਿਤਸਰ ਦੇ ਨੇ ਰਹਿਣ ਵਾਲੇ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ।...

Kejriwal called sister, to contest from Sangrur ਕੇਜਰੀਵਾਲ ਦੀ ਭੈਣ ਲੜੂ ਸੰਗਰੂਰ ਤੋਂ ਚੋਣ Thumbnail

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਮੂੰਹਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਸਿੱਪੀ ਸ਼ਰਮਾ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਕੇਜਰੀਵਾਲ ਝੂਠਾ ਸਿਆਸੀ ਆਗੂ ਸਿੱਪੀ ਸ਼ਰਮਾ ਨੇ ਦੱਸਿਆ, “ਜਦੋਂ ਉਹ ਮੁਹਾਲੀ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸੀ ਤਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉੱਥੇ ਪਹੁੰਚੇ ਸੀ।” ਕੇਜੀਰਾਵਲ ਨੇ ਉਸ ਨੂੰ ਭੈਣ ਬਣਾ ਕੇ ਟੈਂਕੀ ਉੱਤੋਂ ਉਤਾਰਿਆ ਸੀ, ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ। ਸੀਪੀ ਸ਼ਰਮਾ ਨੇ ਦੱਸਿਆ ਕਿ...

Arvind Kejriwal interim bail Arvind Kejriwal ਦੀ ਜਮਾਨਤ,ਕਰਨਗੇ ਚੋਣ ਪ੍ਰਚਾਰ Thumbnail

ਦਿੱਲੀ ਦੇ ਮੁੱਖ ਮੰਤਰੀ Arvind Kejriwal ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਜਸਟਿਸ ਸੰਜੀਵ ਖੰਨਾ ਨੇ ਬੁੱਧਵਾਰ ਨੂੰ ਕਿਹਾ, ” ਸੁਪਰੀਮ ਕੋਰਟ 10 ਮਈ ਨੂੰ ਹੁਕਮ ਦੇ ਸਕਦੀ ਹੈ।” ਜਸਟਿਸ ਸੰਜੀਵ ਖੰਨਾ, ਜਿਸ ਨੇ ਕੇਸ ਵਿੱਚ ਉਸਦੀ ਗ੍ਰਿਫਤਾਰੀ ਦੇ ਖਿਲਾਫ  Arvind Kejriwal ਦੀ ਪਟੀਸ਼ਨ ਦੀ ਸੁਣਵਾਈ ਕੀਤੀ, ਉਸ ਬੈਂਚ ਦੀ ਅਗਵਾਈ ਕਰ ਰਹੇ ਸਨ, ਨੇ ਕਿਹਾ, “ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਆਦੇਸ਼ (ਅੰਤਰਿਮ ਜ਼ਮਾਨਤ ਉੱਤੇ) ਸੁਣਾਵਾਂਗੇ। ਗ੍ਰਿਫਤਾਰੀ ਦੀ ਚੁਣੌਤੀ ਨਾਲ ਸਬੰਧਤ ਮੁੱਖ ਮਾਮਲਾ ਵੀ ਉਸੇ ਦਿਨ ਲਿਆ ਜਾਵੇਗਾ। Kejriwal ਸ਼ਰਤਾਂ ਤੇ ਆਉਣਗੇ ਬਾਹਰ ਜਸਟਿਸ ਖੰਨਾ ਨੇ ਕਿਹਾ, “ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਹੁਕਮ (ਅੰਤਰਿਮ ਜ਼ਮਾਨਤ ‘ਤੇ) ਸੁਣਾਵਾਂਗੇ। ਗ੍ਰਿਫਤਾਰੀ ਦੀ ਚੁਣੌਤੀ ਨਾਲ ਜੁੜੇ ਮੁੱਖ ਮਾਮਲੇ...

TOTAL 2.14 CRORE VOTERS IN 13 LOK SABHA CONSTITUENCIES OF PUNJAB: SIBIN C ਪੰਜਾਬ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ Thumbnail

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ...

Nominations to commence in Punjab from 7 May ਲੀਡਰੋ ਹੋ ਜਾਓ ਤਿਆਰ, ਨਾਮਜ਼ਦਗੀਆਂ ਸ਼ੁਰੂ Thumbnail

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ...

ਕੈਂਸਰ ਦੀ ਖੇਤੀ ਹੁੰਦੀ ਹੈ ਪੰਜਾਬ ਵਿੱਚ Thumbnail

ਰਾਜਨੀਤਿਕ ਆਗੂ ਚੋਣਾਂ ਦੌਰਾਨ ਘੱਗਰ ਦੇ ਮੁੱਦੇ ਨੂੰ ਉਛਾਲ ਕੇ ਵੋਟਾਂ ਤਾਂ ਬਟੋਰ ਲੈਂਦੇ ਹਨ ਜਿੱਤਣ ਮਗਰੋਂ ਉਹਨਾਂ ਦੀ ਕੋਈ ਸਾਰ ਨਹੀਂ ਲੈਂਦੇ ਤੇ ਘੱਗਰ ਦੇ ਨੇੜਲੇ ਪਿੰਡਾਂ ਵਿੱਚ ਵੱਸਦੇ ਲੋਕਾਂ ਨੂੰ ਹੜ੍ਹਾਂ ਦਾ ਕਹਿਰ ਪਿੰਡੇ ਤੇ ਹੰਡਾਉਣਾ ਪੈਂਦਾ ਹੈ ‌। ਇਸ ਵਾਰ ਵੀ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ, ‘ਆਪ’ ਦੇ ਉਮੀਦਵਾਰ ਡਾ. ਬਲਵੀਰ ਸਿੰਘ, ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਅਤੇ ਡਾ. ਧਰਮਵੀਰ ਗਾਂਧੀ ਨੇ ਘੱਗਰ ਨੂੰ ਚੋਣ ਮੁੱਦਾ ਬਣਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ । ਤੁਸੀਂ ਕਾਂਗਰਸ ਚੱਕ ਦਿਓ, ਉਹ ਘੱਗਰ ਚੁੱਕ ਦੇਵਾਂਗਾ ਪਿਛਲੇ ਸਾਲ ਜੂਨ ਵਿੱਚ ਆਏ ਹੜ੍ਹਾਂ ਦੌਰਾਨ ਲੋਕਾਂ ਨੂੰ ਘਰੋਂ ਬੇਕਰ ਹੋਣ ਦੇ ਨਾਲ-ਨਾਲ...

National parties are demolishing the farmers ਕੌਮੀ ਪਾਰਟੀਆਂ ਢਾਹ ਰਹੀਆਂ ਨੇ ਅੰਨਦਾਤਾ ਤੇ ਕਹਿਰ Thumbnail

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ,  “ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ l ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ।” ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ। ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ, “ਐਨ ਕੇ ਸ਼ਰਮਾ ਨੇ ਕਿਹਾ ਕਿ...

The Panthak seat cannot be the only one ਪੰਥਕ ਸੀਟ ਸਿਰਫ ਇਕ ਨਹੀਂ ਹੋ ਸਕਦੀ Thumbnail

ਜਦੋਂ ਪੰਥਕ ਹੋਕਾ ਦਿੱਤਾ ਜਾ ਰਿਹਾ ਕਿ ਇਹ ਪੰਜਾਬ ਦੀ ਪੱਗ ਦਾ ਸਵਾਲ l ਹਰ ਪਾਰਟੀ ਪੰਥਕ ਦੱਸ ਰਹੀ ਹੈ, ਕੁਰਬਾਨੀਆਂ ਦਾ ਮੁੱਲ ਮੰਗਿਆ ਜਾ ਰਿਹਾ l ਪੰਥਕ ਸੀਟ ਸਿਰਫ ਇਕ ਨਹੀਂ ਹੋ ਸਕਦੀ l ਅਸਲ ਵਿੱਚ ਜੋ ਕਿਹਾ ਜਾ ਰਿਹਾ ਕਿ ਇਕ ਸੀਟ ਪੰਥਕ ਹੈ ਬਾਕੀ ਹੈ ਨਹੀਂ, ਰਾਜਨੀਤੀ ਵਿੱਚ ਪੰਥਕ ਕੀ ਹੈ? ਤਾਂ ਸਿੱਖ ਵਿਦਵਾਨ ਪ੍ਰੋ ਸੁਖਦਿਆਲ ਸਿੰਘ ਪੁੱਛ ਰਹੇ ਨੇ ਕਿ ਫਿਰ ਫਰੀਦਕੋਟ ਬਠਿੰਡਾ ਫਿਰੋਜ਼ਪੁਰ ਆਨੰਦਪੁਰ ਸਾਹਿਬ ਦੀ ਸੀਟ ਗੈਰ ਪੰਥਕ ਕਿਸ ਤਰਾਂ ਹੈ? ਪੰਜਾਬ ਸਾਰਾ ਹੀ ਪੰਥਕ ਸੂਬਾ ਹੀ ਹੈ। ਪੰਥਕ ਤੋਂ ਤੁਹਾਡਾ ਮਤਲਬ ਕੀ ਹੈ? ਪੰਥਕ ਦਾ ਮਤਲਬ ਆਪਣੇ ਆਪ ਵਿੱਚ ਇਕ ਵਿਚਾਰਧਾਰਾ ਹੈ, ਇਕ...

Arvinder Singh Lovely joined BJP ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ Thumbnail

ਕਾਂਗਰਸੀ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਇਸ ਹਫਤੇ ਸੋਮਵਾਰ ਨੂੰ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ ਕਾਂਗਰਸ ਦਿੱਲੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਹ ਪਾਰਟੀ ਛੱਡ ਕੇ ਕਿਤੇ ਨਹੀਂ ਜਾ ਰਹੇ ਹਨ। ਹਾਲਾਂਕਿ ਛੇ ਦਿਨਾਂ ਦੇ ਅੰਦਰ ਹੀ ਆਪਣੇ ਬਿਆਨ ਦੇ ਉਲਟ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਅਰਵਿੰਦਰ ਸਿੰਘ ਲਵਲੀ ਵੱਲੋਂ ਸੂਬਾ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਬਾਅਦ ਦੋ ਹੋਰ ਕਾਂਗਰਸੀ ਆਗੂਆਂ ਨੇ ਅਸਤੀਫਾ ਦੇ ਦਿੱਤਾ ਸੀ। ਇਹ...

High Court's big decision on teacher recruitment ਅਧਿਆਪਕ ਭਰਤੀ ‘ਤੇ ਹਾਈਕੋਰਟ ਦਾ ਵੱਡਾ ਫ਼ੈਸਲਾ Thumbnail

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5,994 ਅਸਾਮੀਆਂ ਦੀ ਭਰਤੀ ‘ਤੇ ਲੱਗੀ ਰੋਕ ਹਟਾਈ ਅਤੇ ਭਰਤੀ ਪ੍ਰੀਕਿਰਿਆ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ । ਹਾਈਕੋਰਟ ਨੇ ਸਿਲੇਬਸ ਦੇ ਆਧਾਰ ‘ਤੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਪੁੱਛਿਆ ਹੈ, “ਕਿ ਇਸ ਪ੍ਰੀਖਿਆ ‘ਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ ਹੈ।” ਹਾਈਕੋਰਟ ਨੇ ਸਖਤ ਆਦੇਸ਼ ਵੀ ਦਿੱਤਾ ਹੈ ਕਿ ਸਾਰੇ ਬਿਨੈਕਾਰਾਂ ਦੀ ਤਿੰਨ ਮਹੀਨਿਆਂ ਵਿਚ ਪ੍ਰੀਖਿਆ ਕਰਵਾਈ ਜਾਵੇ ਅਤੇ ਫਿਰ ਛੇ ਮਹੀਨਿਆਂ ਵਿਚ ਭਰਤੀ ਮੁਕੰਮਲ ਕੀਤੀ ਜਾਵੇ। ਛੇ ਮਹੀਨਿਆਂ ਵਿਚ ਭਰਤੀ ਹੋਵੇਗੀ ਮੁਕੰਮਲ ਪਟੀਸ਼ਨ ਦਾਇਰ ਕਰਦਿਆਂ ਪਰਵਿੰਦਰ ਸਿੰਘ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ...