vigilace punjab

One more accused surrendered before VB in Jang-e-Azadi Memorial case ਯਾਦਗਾਰ ਫੰਡਾਂ ਵਿੱਚ ਘਪਲੇਬਾਜ਼ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਲੋੜੀਂਦੇ ਇਕ ਵਿਅਕਤੀ ਦਾ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ ਕਰਨ ਦਾ...

Read More

ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜਮਾਂ ਖ਼ਿਲਾਫ ਰਿਸਵਤਖੋਰੀ ਦਾ ਕੇਸ ਦਰਜ, ਦੋ ਗਿ੍ਫਤਾਰ

ਚੰਡੀਗੜ, 10 ਸਤੰਬਰ: – ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
<span class='other_title'>Tarn Taran Sets Sights on Becoming Punjab's First Drug-Free</span> ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ ਮੁਕਤ : ਚੀਮਾ Thumbnail

ਤਰਨਤਾਰਨ, 5 ਮਾਰਚ ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ...