#bku #kirtikisanunion #bhagwantmann #punjabnama #bandasinghbahadur arvind kejriwal Bhagwant Mann BJP blogging breaking news Breaking Punjabi news city Cm Bhagwant Mann Dr.Baljit Kaur election commission punjab gadget guide Harpal Singh Cheema india Khalistan Latest Information life modern money New News new york photography punjab Punjab Congress PUNJAB GOVERNMENT punjab govt. Punjabi News Punjab Latest News. Latest PunjabNews headlines. Breaking News. Punjab News Updates. Top Stories Google News/ Trending News. punjabnama Punjab Police Punjab Vigilance Bureau SAD sangrur Sidhu Moosewala SIKHISM style SUKHBIR BADAL time wireless world ਪੰਜਾਬ ਸਰਕਾਰ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ
ਸੁਖਵਿੰਦਰ ਸਿੰਘ ਬਾਵਾ : ਪੰਜਾਬ ਵਿਚਲੀ ਜੁਰਮ ਪੱਤਰਕਾਰਤਾ ਦੇ ਮੋਹਰੀ ਪੱਤਰਕਾਰ ਹਨ। ਪਿਛਲੇ ਕਰੀਬ 30 ਸਾਲ ਤੋਂ ਆਪ ਇਸ ਪੇਸ਼ੇ ਨਾਲ ਜੁੜੇ ਹੋਏ ਹਨ, ਜਿਸ ਦੌਰਾਨ ਆਪ ਨੇ ਪੰਜਾਬੀ ਪੱਤਰਕਾਰੀ ਦੇ ਮੋਹਰੀ ਅਖ਼ਬਾਰ ਰੋਜ਼ਾਨਾ ਜੱਗ ਬਾਣੀ, ਰੋਜ਼ਾਨਾ ਅਜੀਤ, ਪੰਜਾਬੀ ਜਾਗਰਣ ਅਤੇ ਨਵਾਂ ਜ਼ਮਾਨਾ ਨਾਲ ਬਹੁਤ ਹੀ ਲੰਬਾ ਅਰਸਾ ਕੰਮ ਕੀਤਾ। ਆਪ ਨੇ ਤ੍ਰਿਦੇਵ ਅਖ਼ਬਾਰ ਦੇ ਸੰਪਾਦਕ ਦੇ ਤੌਰ 'ਤੇ ਵੀ ਕਾਫੀ ਅਰਸਾ ਕੰਮ ਕੀਤਾ। ਪੰਜਾਬ ਨਾਮਾ ਸੰਸਥਾ ਨਾਲ ਆਪ ਬਤੌਰ ਬਾਨੀ ਸੰਪਾਦਕ ਦੇ ਤੌਰ 'ਤੇ ਕਾਰਜਸ਼ੀਲ ਹੋ। ਸਮਾਜ ਦੇ ਕਿਸੇ ਵੱਡੇ ਵਿਸ਼ੇ ਉਪਰ ਸਬੂਤਾਂ ਸਮੇਤ ਆਪ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸੰਪਰਕ ਸੁਖਵਿੰਦਰ ਸਿੰਘ ਬਾਵਾ : 90566 64887
ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਹਰਿਆਣਾ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾਂ ਲੋਕ ਸਭਾ ਚੋਣਾਂ ਤੱਕ ਹੀ ਸੀ ਹੁਣ ਜਦ ਲੋਕ ਸਭਾ ਦੀਆਂ ਚੋਣਾਂ ਖਤਮ ਹੋ ਗਈਆਂ ਹਨ ਅਤੇ ਆਪ ਨਾਲ ਸਮਝੋਤਾ ਵੀ ਸਮਾਪਤ ਹੋ ਗਿਆ ਹੈ। ਕਾਂਗਰਸ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਸ ਕਾਰਨ ਕਾਂਗਰਸ ਹਰਿਆਣਾ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ। ਅਸੀਂ ਹਰਿਆਣਾ ਨੂੰ ਬਚਾਉਣਾ ਹੈ ਅਤੇ ਹਰਿਆਣਾ ਵਿਚ ਬਦਲਾਅ ਲਿਆਉਣਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਦੇ ਅੰਤ ਤੱਕ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਰਿਆਣਾ ਦੀਆਂ 90 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਅਕਤੂਬਰ 2024...
ਸ਼ੇਅਰ
ਚੰਡੀਗੜ੍ਹ: ਸੰਗਰੂਰ ਤੋਂ ਲੋਕ ਸਭਾ ਦੀ ਚੋਣ ਜਿੱਤਣ ਵਾਲੇ ਆਪ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿਧਾਇਕੀ ਤੋਂ 20 ਜੂਨ ਤੋਂ ਪਹਿਲਾ ਅਸਤੀਫਾ ਦੇਣਾ ਪਵੇਗਾ । ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਹਰਿਆਣਾ ਦੇ ਇੱਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਵੇਗਾ। ਇਹ ਕਾਨੂੰਨ ਦੁਆਰਾ ਲੋੜੀਂਦਾ ਹੈ। ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗਾ। ਸੰਗਰੂਰ ਤੋਂ ਚੋਣ ਜਿੱਤਣ...
ਸ਼ੇਅਰ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ।ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਚੁਣੀ ਗਈ ਸੀ । ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਦੇ ਸਮਰਥਨ ‘ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। ਕਿਸਾਨ ਆਗੂਆਂ ਨੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲਣਗੇ। ਕਿਸਾਨਾਂ ਨੇ ਕਿਹਾ ਕਿ ਉਹ ਡੀਜੀਪੀ ਨੂੰ ਮਿਲ ਕੇ ਮੰਗ ਕਰਨਗੇ ਕਿ ਮਹਿਲਾ ਕਾਂਸਟੇਬਲਾਂ ਨਾਲ ਬੇਇਨਸਾਫ਼ੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਵੱਲੋਂ 9 ਤਰੀਕ ਨੂੰ ਮੁਹਾਲੀ ਦੇ...
ਸ਼ੇਅਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਦੀ ਵਿਜੀਲੈਂਸ ਬਿਊਰੋ ਵੱਲੋਂ ਇੱਕ ਹਫ਼ਤਾ ਪਹਿਲਾਂ ਦਰਜ ਕੀਤੇ ਗਏ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਕੁਝ ਦਿਨ ਪਹਿਲਾਂ ਕਰਤਾਰਪੁਰ, ਜਲੰਧਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਨਿੱਜੀ ਵਿਅਕਤੀਆਂ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇਹੁਣ ਤੱਕ ਕਰੀਬ 15 16 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ l ਪੰਜਾਬ ਵਿਜੀਲੈਂਸ ਬਿਊਰੋ...
ਸ਼ੇਅਰ
ਸਾਲ 2015 ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਤੇ ਪੁਲਿਸ ਵੱਲੋਂ ਕਥਿਤ ਗੋਲੀ ਚਲਾਉਣ ਦੇ ਮਾਮਲੇ ਵਿੱਚ ਫਰੀਦਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਨੂੰ ਰਾਹਤ ਕਲਾਂ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਦੀ ਅਦਾਲਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ।। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਹੈ। ਹਾਈ ਕੋਰਟ ਨੇ ਮੋਗਾ...
ਸ਼ੇਅਰ
ਭਾਸ਼ਾ ਮਾਹਿਰਾਂ ਨੇ ਪੁਸਤਕ ਮਹਾਨ ਕੋਸ਼ ਦੇ ਸੰਪਾਦਨ ਅਤੇ ਅਨੁਵਾਦ ਵਿੱਚ ਆਈਆਂ ਮਹੱਤਵਪੂਰਨ ਤਰੁੱਟੀਆਂ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਇਨ੍ਹਾਂ ਮੁੱਦਿਆਂ ਨੂੰ ਸੁਧਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਵਿਦਿਆਰਥੀਆਂ, ਖ਼ਾਸ ਕਰਕੇ ਸਿੱਖ ਧਰਮ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ਲਤਫ਼ਹਿਮੀ ਨੂੰ ਰੋਕਿਆ ਜਾ ਸਕੇ। ਪ੍ਰਕਾਸ਼ਨ ਦੇ ਗ਼ਲਤ ਪ੍ਰਬੰਧਨ ਨੇ ਜਵਾਬਦੇਹੀ ਅਤੇ ਲਾਗਤਾਂ ਦੀ ਵੰਡ ਬਾਰੇ ਸਵਾਲ ਖੜ੍ਹੇ ਕੀਤੇ ਹਨ। ਇਹਨਾਂ ਸਵਾਲਾਂ ਤੇ ਸਦਾ ਲਈ ਰੋਕ ਲਾਉਣ ਲਈ ਪੰਜਾਬੀ ਯੂਨੀਵਰਸਿਟੀ ਵਿੱਚ ਨਵੇਂ ਰਜਿਸਟਰਾਰ ਦੀ ਨਿਯੁਕਤੀ ਨਾਲ ਭਾਈ ਕਾਨ੍ਹ ਸਿੰਘ ਦੀ ਪੁਸਤਕ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਬਾਰੇ ਪੈਦਾ ਹੋਏ ਵਿਵਾਦ ਨੂੰ ਸਦਾ ਲਈ ਖ਼ਤਮ ਕਰਨ...
ਸ਼ੇਅਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ...
ਸ਼ੇਅਰ
ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭ਼ਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਦੇ ਨਿੱਜੀ ਸਹਾਇਕ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਮਾਮਲੇ ‘ਤੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਕਾਰਵਾਈ ਦੌਰਾਨ, ਰਾਜ ਸਭਾ ਦੇ ਸੰਸਦ ਮੈਂਬਰ ਮਾਲੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਜੇਕਰ ਕੁਮਾਰ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਸ ਦੀ ਜਾਨ ਅਤੇ ਉਸ ਦੇ...
ਸ਼ੇਅਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਆਪਣੀ ਨਵੀਂ ਪਟੀਸ਼ਨ ਵਿਚ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੀ ਈ ਟੀ-ਸੀ ਟੀ ਸਕੈਨ ਨਾਲ ਕਈ ਦੂਜੇ ਟੈਸਟ ਕਰਾਉਣੇ ਹਨ। ਇਸ ਲਈ ਉਨ੍ਹਾਂ ਨੂੰ ਸਾਰੇ ਟੈਸਟਾਂ ਲਈ 7 ਦਿਨ ਦਾ ਸਮਾਂ ਮੰਗਿਆ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਵਜ਼ਨ 7 ਕਿਲੋਗ੍ਰਾਮ ਘੱਟ ਹੋਣ ਦਾ ਵੀ ਜ਼ਿਕਰ ਕੀਤਾ ਗਿਆ...
ਸ਼ੇਅਰ
ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤਾ ਆਜ਼ਾਦ, ਦੀ ਸੋਚ, ਉਹਨਾਂ ਦੇ ਦੀਵਾਲੀਏਪਣ, ਝੂਠ ਅਤੇ ਚਤਰਾਈਆਂ ਕਰਦਾ ਔਰਤਾਂ ਦੀ ਸ਼ਾਨ ਵਿਚ ‘ਅਪਮਾਨਜਨਕ ਟਿੱਪਣੀਆਂ ਵਾਲਾ ਵਿਅੰਗ’ ਸੋਸਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ਦੀ ਹਰ ਪਾਸਿਓ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਆਪ ਆਗੂਆਂ ਤੋਂ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬੀ ਬੁੱਧੀਜੀਵੀ, ਕਾਰਕੁੰਨ ਅਤੇ ਸਿਆਸੀ ਆਗੂ ਇਨ੍ਹਾਂ ਟਿੱਪਣੀਆਂ ਦੀ ਨਿਖੇਧੀ ਕਰਨ ਲਈ ਅੱਗੇ ਆਏ ਹਨ, ਇਹ ਦਾਅਵਾ ਕਰਦੇ ਹੋਏ ਕਿ ਅਜਿਹੇ ਬਿਆਨ ਨਾ ਸਿਰਫ਼ ਪੰਜਾਬੀ ਭਾਈਚਾਰੇ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਯੋਗਦਾਨ ਨੂੰ ਢਾਹ ਲਗਾਉਂਦੇ ਹਨ, ਸਗੋਂ ਨੁਕਸਾਨਦੇਹ ਰੂੜ੍ਹੀਵਾਦ ਨੂੰ ਵੀ ਕਾਇਮ ਰੱਖਦੇ ਹਨ। ‘ਆਪ’...
ਸ਼ੇਅਰ